11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਕੂਲੀ ਵਿਦਿਆਰਥੀਆਂ ਨੂੰ ਸਾਈਕਲ ਭੇਟ ਕਰਨ ਮੌਕੇ ਦਾਨੀ ਸੱਜਣਾਂ ਨਾਲ ਸਕੂਲ ਸਟਾਫ਼ ਤੇ ਪਤਵੰਤੇ ਸੱਜਣ। ਝੰਡੇਰ ਕਲਾਂ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੂੰ ਸਾਈਕਲ ਭੇਟ

ਬਹਿਰਾਮ, 11 ਅਗਸਤ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਹਾਈ ਸਕੂਲ ਝੰਡੇਰ ਕਲਾਂ ਦੇ ਜਰੂੁਰਤਮੰਦ ਵਿਦਿਆਰਥੀਆਂ ਨੂੰ ਸਮਾਜ ਸੇਵਕ ਦੀਦਾਰ ਸਿੰਘ ਸ਼ੇਰਗਿੱਲ ਪੁੱਤਰ ਅਜੀਤ ਸਿੰਘ ਸ਼ੇਰਗਿੱਲ ਵਲੋਂ ਚਾਰ ਸਾਇਕਲ ਭੇਂਟ ਕੀਤੇ। ਉਪਰੰਤ ਉਨ੍ਹਾਂ ਜਿਥੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਉਥੇ ਉਨ੍ਹਾਂ ਮਿਹਨਤ, ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਬਹਿਰਾਮ, 11 ਅਗਸਤ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਹਾਈ ਸਕੂਲ ਝੰਡੇਰ ਕਲਾਂ ਦੇ ਜਰੂੁਰਤਮੰਦ ਵਿਦਿਆਰਥੀਆਂ ਨੂੰ ਸਮਾਜ ਸੇਵਕ ਦੀਦਾਰ ਸਿੰਘ ਸ਼ੇਰਗਿੱਲ ਪੁੱਤਰ ਅਜੀਤ ਸਿੰਘ ਸ਼ੇਰਗਿੱਲ ਵਲੋਂ ਚਾਰ ਸਾਇਕਲ ਭੇਂਟ ਕੀਤੇ। ਉਪਰੰਤ ਉਨ੍ਹਾਂ ਜਿਥੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਉਥੇ ਉਨ੍ਹਾਂ ਮਿਹਨਤ, ਲਗਨ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਮੁਖੀ ਸ੍ਰੀਮਤੀ ਨੀਲਮ ਰਾਣੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਮੁਖੀ ਨੀਲਮ ਰਾਣੀ, ਕੁਲਦੀਪ ਰੱਤੂ, ਚੰਦਰ ਸ਼ੇਖਰ ਵਰਮਾ, ਗੁਰਮੁੱਖ ਸਿੰਘ, ਸ੍ਰੀਮਤੀ ਨਵਜੋਤਦੀਪ ਕੌਰ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਰਿੰਦਰਜੀਤ ਸਿੰਘ ਹੁਸੈਨਪੁਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਅਕਾਲੀਆਂ ਦੀਆਂ ਵਰਕਰ ਮਿਲਣੀਆਂ ਨੇ ਛੇੜੀ ਨਵੀਂ ਸਿਆਸੀ ਚਰਚਾ
Ad Position 24