12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਤੀਆਂ ਦਾ ਤਿਉਹਾਰ ਤੇ ਜਨਮ ਅਸ਼ਟਮੀ ਮਨਾਈ

ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ ਅਤੇ ਬੱਚਿਆਂ ਵਲੋਂ ਰਲ ਕੇ ਤੀਆਂ ਦਾ ਤਿਉਹਾਰ ਅਤੇ ਜਨਮ ਅਸ਼ਟਮੀ ਮਨਾਈ ਗਈ। ਵਿਦਿਆਰਥਣਾਂ ਵਲੋਂ ਬਹੁ-ਗਿਣਤੀ ਵਿੱਚ ਇਕੱਠੀਆਂ ਹੋ ਕੇ ਪੀਂਘਾਂ ਝੂਟੀਆਂ, ਗਿੱਧੇ ਵਿੱਚ ਲੋਕ ਗੀਤ ਗਾਏ ਅਤੇ ਸਿੱਠਣੀਆਂ ਦੇਣ ਸਬੰਧੀ ਪੰਜਾਬੀ ਸਾਹਿਤ ਵਿੱਚੋਂ ਵੀ ਗੀਤ ਗਾਏ ਗਏ।

Ad Position 21
No active advertisement
ਅਜੀਤ ਡੈਸਕ 13-08-2026
ਬਹਿਰਾਮ, 12 ਅਗਸਤ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ ਅਤੇ ਬੱਚਿਆਂ ਵਲੋਂ ਰਲ ਕੇ ਤੀਆਂ ਦਾ ਤਿਉਹਾਰ ਅਤੇ ਜਨਮ ਅਸ਼ਟਮੀ ਮਨਾਈ ਗਈ। ਵਿਦਿਆਰਥਣਾਂ ਵਲੋਂ ਬਹੁ-ਗਿਣਤੀ ਵਿੱਚ ਇਕੱਠੀਆਂ ਹੋ ਕੇ ਪੀਂਘਾਂ ਝੂਟੀਆਂ, ਗਿੱਧੇ ਵਿੱਚ ਲੋਕ ਗੀਤ ਗਾਏ ਅਤੇ ਸਿੱਠਣੀਆਂ ਦੇਣ ਸਬੰਧੀ ਪੰਜਾਬੀ ਸਾਹਿਤ ਵਿੱਚੋਂ ਵੀ ਗੀਤ ਗਾਏ ਗਏ। ਉਪਰੰਤ ਜਨਮ ਅਸ਼ਟਮੀ ਵੀ ਮਨਾਈ। ਇਨ੍ਹਾਂ ਦਿਹਾੜਿਆਂ ਬਾਰੇ ਸਕੂਲ ਪ੍ਰਿੰਸੀਪਲ ਵਿਕਰਾਂਤ ਠਾਕੁਰ ਨੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਕਿਹਾ ਕਿ ਇਹੋ ਜਿਹੇ ਤਿਉਹਾਰ ਸਾਡੇ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਉਦੇ ਹਨ। ਇਸ ਮੌਕੇ ਪਿੰ੍ਰਸੀਪਲ ਵਿਕਰਾਂਤ ਠਾਕੁਰ , ਸਕੂਲ ਚੇਅਰਪਰਸਨ ਮੈਡਮ ਕਮਲੇਸ਼ ਕੁਮਾਰੀ, ਕੁਲਵਿੰਦਰ ਕੌਰ, ਮੋਨਿਕਾ ਰਾਣੀ, ਪ੍ਰਿੰਕਾ, ਅਸ਼ਮੀਨ, ਅਰੁਣਦੀਪ ਕੌਰ, ਲਵਲੀਨ, ਦੀਪਕਾ ਅਤੇ ਸਟਾਫ ਹਾਜਰ ਸੀ।
Ad Position 22
No active advertisement
ਪਿਛਲੀ ਖ਼ਬਰ ਬਹਿਰਾਮ ਪੁਲਿਸ ਵਲੋਂ ਹੈਰੋਇਨ ਪੀਂਦਾ 1 ਵਿਅਕਤੀ ਕਾਬੂ ਅਗਲੀ ਖ਼ਬਰ ਸਨਾਤਨ ਧਰਮ ਸਭਾ ਬਲਾਚੌਰ ਵਲੋਂ ਏਰੀਆ ਯੂਥ ਅਲਾਇੰਸ ਟੀਮ ਬਲਾਚੌਰ ਨੂੰ ਸੱਦਾ ਪੱਤਰ
Ad Position 24