14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਖੰਡ ਮਿੱਲ ਨਵਾਂਸ਼ਹਿਰ ‘ਚ ਖੂਨਦਾਨ ਕੈਂਪ ਅੱਜ

ਨਵਾਂਸ਼ਹਿਰ, 13 ਅਗਸਤ (ਜਸਬੀਰ ਸਿੰਘ ਨੂਰਪੁਰ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਅਤੇ ਜਨਰਲ ਮੈਨੇਜਰ ਖੰਡ ਮਿੱਲ ਨਵਾਂਸ਼ਹਿਰ ਸੁਖਵਿੰਦਰ ਸਿੰਘ ਤੂਰ ਅਤੇ ਜੋਵਨਪ੍ਰੀਤ ਸਿੰਘ ਭੰਗਲ ਪ੍ਰਧਾਨ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਦੱਸਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਖੂਨਦਾਨੀ ਸੱਜਣਾਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 14 ਅਗਸਤ ਨੂੰ ਨਵਾਂਸ਼ਹਿਰ ਖੰਡ ਮਿੱਲ ਵਿੱਚ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਤੇ ਬਲੱਡ ਬੈਂਕ ਨਵਾਂਸ਼ਹਿਰ ਵਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਉਦਘਾਟਨ ਜਸਪ੍ਰੀਤ ਸਿੰਘ ਰੌਬੀ ਕੰਗ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ ਵੱਲੋਂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 14-08-2026
ਨਵਾਂਸ਼ਹਿਰ, 13 ਅਗਸਤ (ਜਸਬੀਰ ਸਿੰਘ ਨੂਰਪੁਰ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਅਤੇ ਜਨਰਲ ਮੈਨੇਜਰ ਖੰਡ ਮਿੱਲ ਨਵਾਂਸ਼ਹਿਰ ਸੁਖਵਿੰਦਰ ਸਿੰਘ ਤੂਰ ਅਤੇ ਜੋਵਨਪ੍ਰੀਤ ਸਿੰਘ ਭੰਗਲ ਪ੍ਰਧਾਨ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਦੱਸਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਖੂਨਦਾਨੀ ਸੱਜਣਾਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 14 ਅਗਸਤ ਨੂੰ ਨਵਾਂਸ਼ਹਿਰ ਖੰਡ ਮਿੱਲ ਵਿੱਚ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਤੇ ਬਲੱਡ ਬੈਂਕ ਨਵਾਂਸ਼ਹਿਰ ਵਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਉਦਘਾਟਨ ਜਸਪ੍ਰੀਤ ਸਿੰਘ ਰੌਬੀ ਕੰਗ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ ਵੱਲੋਂ ਕੀਤਾ ਜਾਵੇਗਾ। ਕੈਂਪ ਦੇ ਪ੍ਰਬੰਧਾਂ ਵਿੱਚ ਆਸ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਸਮੁੱਚੀ ਟੀਮ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਬਲਾਚੌਰ ਵਿਖੇ ਹੋਵੇਗਾ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਅਗਲੀ ਖ਼ਬਰ ਅੰਨ੍ਹੇ ਕਤਲ ਦੀ ਗੁੱਥੀ ਸੁੱਲਝੀ, ਪੁਲਿਸ ਨੇ ਦੋ ਦੋਸ਼ੀਆਂ ਨੂੰ ਕੀਤਾ ਕਾਬੂ
Ad Position 24