13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੋੜਵੰਦਾਂ ਦੀ ਸੇਵਾ ਕੀਤੀ ਕਦੇ ਵਿਅਰਥ ਨਹੀਂ ਜਾਂਦੀ - ਡਾ. ਸੁਖਵਿੰਦਰ ਸਿੰਘ, ਡਾ. ਗੌਰਵਦੀਪ ਸਿੰਘ

ਕਟਾਰੀਆਂ, 13 ਅਗਸਤ (ਪ੍ਰੇਮੀ ਸੰਧਵਾਂ) - ਸੇਵਾ-ਮੁਕਤ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਹੀਰਾ ਮੈਨੇਜਿੰਗ ਡਾਇਰੈਕਟਰ ਰਾਜਾ ਨਾਭ ਕੰਵਲ ਹਸਪਤਾਲ ਮੁਕੰਦਪੁਰ ਤੇ ਹੀਰਾ ਸਕੈਨ ਸੈਂਟਰ ਮੁਕੰਦਪੁਰ ਰੋਡ ਬੰਗਾ ਦੇ ਮੁਖੀ ਗੌਰਵਦੀਪ ਸਿੰਘ ਹੀਰਾ ਨੇ ਕਿਹਾ ਕਿ ਲੋੜਵੰਦ ਪਰਿਵਾਰ ਦੇ ਬੱਚਿਆਂ, ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹਾਂ ’ਤੇ ਸਾਨੂੰ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ, ਕਿਉਂਕਿ ਪ੍ਰਮਾਤਮਾ ਕਿਸੇ ਲੋੜਵੰਦ ਨੂੰ ਕੀਤਾ ਗਿਆ ਦਾਨ ਕਿਸੇ ਨਾ ਕਿਸੇ ਰੂਪ ਵਿੱਚ ਦੁੱਗਣਾ ਕਰਕੇ ਮੋੜ ਦਿੰਦਾ ਹੈ ਕਿਉਂਕਿ ਪ੍ਰਮਾਤਮਾ ਦੇ ਘਰ ਦੇਰ ਹੈ, ਪਰ ਅੰਧੇਰ ਨਹੀਂ।

Ad Position 21
No active advertisement
ਡਾ. ਸੁਖਵਿੰਦਰ ਸਿੰਘ ਤੇ ਡਾ. ਗੌਰਵਦੀਪ ਸਿੰਘ ਹੀਰਾ। 14-08-2026
ਕਟਾਰੀਆਂ, 13 ਅਗਸਤ (ਪ੍ਰੇਮੀ ਸੰਧਵਾਂ) - ਸੇਵਾ-ਮੁਕਤ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਹੀਰਾ ਮੈਨੇਜਿੰਗ ਡਾਇਰੈਕਟਰ ਰਾਜਾ ਨਾਭ ਕੰਵਲ ਹਸਪਤਾਲ ਮੁਕੰਦਪੁਰ ਤੇ ਹੀਰਾ ਸਕੈਨ ਸੈਂਟਰ ਮੁਕੰਦਪੁਰ ਰੋਡ ਬੰਗਾ ਦੇ ਮੁਖੀ ਗੌਰਵਦੀਪ ਸਿੰਘ ਹੀਰਾ ਨੇ ਕਿਹਾ ਕਿ ਲੋੜਵੰਦ ਪਰਿਵਾਰ ਦੇ ਬੱਚਿਆਂ, ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹਾਂ ’ਤੇ ਸਾਨੂੰ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ, ਕਿਉਂਕਿ ਪ੍ਰਮਾਤਮਾ ਕਿਸੇ ਲੋੜਵੰਦ ਨੂੰ ਕੀਤਾ ਗਿਆ ਦਾਨ ਕਿਸੇ ਨਾ ਕਿਸੇ ਰੂਪ ਵਿੱਚ ਦੁੱਗਣਾ ਕਰਕੇ ਮੋੜ ਦਿੰਦਾ ਹੈ ਕਿਉਂਕਿ ਪ੍ਰਮਾਤਮਾ ਦੇ ਘਰ ਦੇਰ ਹੈ, ਪਰ ਅੰਧੇਰ ਨਹੀਂ। ਡਾ. ਸੁਖਵਿੰਦਰ ਸਿੰਘ ਹੀਰਾ ਤੇ ਡਾ. ਗੌਰਵਦੀਪ ਸਿੰਘ ਹੀਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਇਸ ਦੁਨੀਆ ’ਤੇ ਆਉਣਾ ਸਫ਼ਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਬੰਗਾ ’ਚ ਹੋਇਆ ਦੂਜਾ ਯਾਦਗਾਰੀ ਸਾਹਿਤਕ ਸਮਾਗਮ ਅਗਲੀ ਖ਼ਬਰ ਸਰਕਾਰ ਕਿਸਾਨਾਂ ਦਾ 68 ਰੁਪਏ ਗੰਨੇ ਦਾ ਬਕਾਇਆ ਦੇਵੇ - ਸੁਖਦੇਵ ਸਿੰਘ
Ad Position 24