17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕੇ.ਵੀ.ਕੇ. ਲੰਗੜੋਆ ਵਿਖੇ ਅੱਜ ਤੋਂ ਹੋਵੇਗੀ ‘ਸੂਰ ਪਾਲਣ’ ਦੀ ਸਿਖਲਾਈ ਸ਼ੁਰੂ

ਨਵਾਂਸ਼ਹਿਰ, 17 ਅਗਸਤ (ਦੀਦਾਰ ਸਿੰਘ ਸ਼ੇਤਰਾ)- ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ 18 ਅਗਸਤ ਤੋਂ ‘ਸੂਰ ਪਾਲਣ’ ਸੰਬੰਧੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਕੇ.

Ad Position 21
No active advertisement
ਅਜੀਤ ਡੈਸਕ 18-08-2026
ਨਵਾਂਸ਼ਹਿਰ, 17 ਅਗਸਤ (ਦੀਦਾਰ ਸਿੰਘ ਸ਼ੇਤਰਾ)- ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ 18 ਅਗਸਤ ਤੋਂ ‘ਸੂਰ ਪਾਲਣ’ ਸੰਬੰਧੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਕੇ.ਵੀ.ਕੇ. ਦੇ ਸਹਿਯੋਗੀ ਨਿਰਦੇਸ਼ਕ ਡਾ. ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟਰੇਨਿੰਗ ਦੌਰਾਨ ਸੂਰਾਂ ਦੀਆਂ ਉੱਨਤ ਨਸਲਾਂ ਦੀ ਚੋਣ, ਸੰਤੁਲਿਤ ਖੁਰਾਕ ਪ੍ਰਬੰਧ, ਆਮ ਬਿਮਾਰੀਆਂ ਦੀ ਰੋਕਥਾਮ ਤੇ ਟੀਕਾਕਰਨ ਬਾਰੇ ਮੁਕੰਮਲ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਪ੍ਰਦੀਪ ਕੁਮਾਰ ਨੇ ਇਲਾਕੇ ਦੇ ਕਿਸਾਨ ਵੀਰਾਂ ਤੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਮੱਝ ਚੋਰੀ ਕਰਕੇ ਲਿਜਾਂਦਾ ਚੋਰ ਲੋਕਾਂ ਨੇ ਘੇਰਿਆ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ’ਚ ਭਾਈਵਾਲ ਬਣਨਾ ਚਾਹੀਦਾ ਹੈ - ਆਂਗਰਾ ਆਜ਼ਾਦੀ ਦਿਵਸ ‘ਤੇ ਤ...
Ad Position 24