17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੁਆਬਾ ਸਕੂਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ

ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ)-ਦੁਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਆਜ਼ਾਦੀ ਦੀ 80ਵੀਂ ਵਰ੍ਹੇਗੰਢ ‘ਤੇ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਵਲੋਂ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਮਲਿਆਂ ਵਿਚ ਪੌਦੇ ਲਗਾਉਣ ਸਮੇਂ ਵਿਦਿਆਰਥੀ ਤੇ ਸਟਾਫ਼। ਅਜੀਤ ਤਸਵੀਰ 18-08-2026
ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ)-ਦੁਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਆਜ਼ਾਦੀ ਦੀ 80ਵੀਂ ਵਰ੍ਹੇਗੰਢ ‘ਤੇ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਵਲੋਂ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਅਵਸਰ ‘ਤੇ ਸਕੂਲ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਨਰਸਰੀ ਤੋਂ ਲਿਆ ਕੇ ਲਗਵਾਏ ਗਏ ਤੇ ਵੰਡੇ ਗਏ। ਕਮੇਟੀ ਮੈਂਬਰ ਸੁਖਵਿੰਦਰ ਸਿੰਘ ਸਿਆਣ ਤੇ ਗੁਰਵਿੰਦਰ ਸਿੰਘ ਸਿਆਣ, ਸਕੂਲ ਡਾਇਰੈਕਟਰ ਹਰਨੇਕ ਚੰਦ, ਪ੍ਰਿੰਸੀਪਲ ਗੁਰਬਖ਼ਸ਼ ਕੌਰ, ਚੇਤਨਾ ਰਾਣੀ, ਅੰਮ੍ਰਿਤਾ ਕੌਰ, ਜਯੋਤੀ, ਪਰਮਿੰਦਰ ਕੌਰ, ਵਿਸ਼ਾਖਾ, ਪ੍ਰਿਆ, ਦੀਪਕ, ਅਮਨਦੀਪ ਕੌਰ, ਨੀਲਮ ਕੁਮਾਰੀ ਅਤੇ ਹੋਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਜ਼ੋਨਲ ਟੂਰਨਾਮੈਂਟ ਵਿੱਚ ਖਾਲਸਾ ਸਕੂਲ ਨਵਾਂਸ਼ਹਿਰ ਦੀ ਰਹੀ ਝੰਡੀ
Ad Position 24