21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਗਾ ਵਿਖੇ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਨਾਇਆ

ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)- ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਪੱਤਰਕਾਰ ਭਾਈਚਾਰੇ, ਸ਼ਹਿਰ ਤੇ ਇਲਾਕਾ ਨਿਵਾਸੀਆਂ ਨੇ ਧੂਮਧਾਮ ਨਾਲ ਮਨਾਇਆ।

Ad Position 21
No active advertisement
ਵਿਧਾਇਕ ਡਾ. ਸੁੱਖੀ ਤੇ ਹੋਰਨਾਂ ਸ਼ਖਸੀਅਤਾਂ ਨੇ ਲਗਾਏ ਬੂਟੇ 21-08-2026
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)- ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਪੱਤਰਕਾਰ ਭਾਈਚਾਰੇ, ਸ਼ਹਿਰ ਤੇ ਇਲਾਕਾ ਨਿਵਾਸੀਆਂ ਨੇ ਧੂਮਧਾਮ ਨਾਲ ਮਨਾਇਆ। ਇਸ ਮੁਬਾਰਕ ਮੌਕੇ ‘ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਇਕੱਤਰਤਾ ਹੋਈ ਜਿਸ ਦੀ ਅਗਵਾਈ ਕਾਲਜ ਤੇ ਪ੍ਰਿੰ: ਡਾ. ਰਣਜੀਤ ਸਿੰਘ ਨੇ ਕੀਤੀ। ਇਸ ਮੌਕੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਡਾ. ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਵੱਡੀ ਮਾਤਰਾ ਵਿੱਚ ਬੂਟੇ ਲਗਾਏ ਗਏ। ਬੂਟੇ ਲਗਾਉਣ ਮੌਕੇ ਸ਼ੁਰੂ ਕੀਤੀ ਗਈ ਮੁਹਿੰਮ ਦਾ ਆਗਾਜ਼ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨੇ ਬੂਟੇ ਲਗਾ ਕੇ ਕੀਤਾ। ਉਨ੍ਹਾਂ ਦੇ ਨਾਲ ਐਮ.ਸੀ. ਬੰਗਾ ਜਸਵਿੰਦਰ ਸਿੰਘ ਮਾਨ, ਐਮ.ਸੀ. ਹਿੰਮਤ ਤੇਜਪਾਲ, ਸ਼ਰਨਜੀਤ ਸਿੰਘ ਪ੍ਰਧਾਨ ਰੋਟਰੀ ਕਲੱਬ, ਮਨਜਿੰਦਰ ਸਿੰਘ ਪ੍ਰਧਾਨ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਬੰਗਾ, ਇਕਬਾਲ ਸਿੰਘ ਬਾਜਵਾ, ਜੀਤ ਸਿੰਘ ਭਾਟੀਆ, ਨਵਜੀਵਨ ਸਿੰਘ ਲਧਾਣਾ ਉੱਚਾ, ਜਸਬੀਰ ਸਿੰਘ ਨੂਰਪੁਰ, ਨਰਿੰਦਰ ਮਾਹੀ, ਮਾ. ਜੋਗਾ ਰਾਮ, ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ, ਗੁਰਜਿੰਦਰ ਸਿੰਘ ਗੁਰੂ, ਰਾਜ ਮਜਾਰੀ, ਚੰਨੀ ਪਠਲਾਵਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਵਾਤਾਵਰਨ ਦਿਵਸ ਵਜੋਂ ਜ਼ਿਲ੍ਹੇ ਭਰ ’ਚ ਬੂਟੇ ਲਗਾ ਕੇ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੀ ਕਾਰ ਸੇਵਾ ਦੌਰਾਨ ਤੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ...
Ad Position 24