20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਸਮਾਗਮ 30 ਨੂੰ

ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 30 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
No active advertisement
ਅਜੀਤ ਡੈਸਕ 21-08-2026
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 30 ਅਗਸਤ 2026 ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਸਬੰਧੀ ਹੋਈ ਸੇਵਾਦਾਰਾਂ-ਸੰਗਤਾਂ ਦੀ ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ, ਮੈਨੇਜਰ ਭੁਪਿੰਦਰ ਸਿੰਘ, ਅਮਰਜੀਤ ਸਿੰਘ ਸੈਕਰਟਰੀ, ਨੰਬਰਦਾਰ ਅਮਰੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਗੁਰਵਿੰਦਰ ਪਾਲ ਸਿੰਘ, ਭਾਈ ਸਤਨਾਮ ਸਿੰਘ, ਹਰਪ੍ਰੀਤ ਸਿੰਘ, ਨਵੀਨ ਮਜਾਰੀ, ਜਸਵੰਤ ਸਿੰਘ, ਜਸਪਾਲ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿਤਪਾਲ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ- ਸੇਖੋਂ, ਅਮਿਤ ਕੁਮਾਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਬਲਾਚੌਰ ਆਮਦ ਸਬੰਧੀ ਅਕਾਲੀ ਆਗੂਆਂ ਦੀ ਮੀਟਿੰਗ
Ad Position 24