21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕਾਂਗਰਸੀ ਆਗੂ ਕਮਲਜੀਤ ਬੰਗਾ, ਡਾ. ਹਮਦਰਦ ਦੇ ਜਨਮ ਦਿਨ ਦੀ ਖੁਸ਼ੀ ’ਚ ਲੱਡੂ ਵੰਡਦੇ ਹੋਏ ਨਾਲ ਹੋਰ। ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖੁਸ਼ੀ ਕਾਂਗਰਸੀ ਆਗੂਆਂ ਨੇ ਲੱਡੂ ਵੰਡ ਕੇ ਮਨਾਈ

ਕਟਾਰੀਆਂ, 21 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ‘ਰੋਜ਼ਾਨਾ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖੁਸ਼ ’ਚ ਲੱਡੂਆਂ ਦਾ ਪ੍ਰਸ਼ਾਦ ਵੰਡਦਿਆਂ ਕਿਹਾ ਕਿ ਡਾ.

Ad Position 21
No active advertisement
ਅਜੀਤ ਡੈਸਕ 22-08-2026
ਕਟਾਰੀਆਂ, 21 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ‘ਰੋਜ਼ਾਨਾ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖੁਸ਼ ’ਚ ਲੱਡੂਆਂ ਦਾ ਪ੍ਰਸ਼ਾਦ ਵੰਡਦਿਆਂ ਕਿਹਾ ਕਿ ਡਾ. ਹਮਦਰਦ ਦੁਨੀਆ ਦੀ ਅਜਿਹੀ ਤਾਕਤ ਹਨ ਜੋ ਸੱਚ ਬੋਲਣ ਤੋਂ ਰਤਾ ਵੀ ਨਹੀਂ ਡਰਦੇ, ਕਿਉਂਕਿ ਉਨ੍ਹਾਂ ਦੇ ਅੰਦਰ ਸੱਚ ਦੀ ਲੋਅ ਹੈ। ਇਸ ਮੌਕੇ ਭਜਨ ਸਿੰਘ ਭਰੋਲੀ, ਰਾਜ ਕੁਮਾਰ, ਅਵਤਾਰ ਸਿੰਘ, ਅਭਿਸ਼ੇਕ, ਅਭੀ, ਅਜੈ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਨਵਾਂਸ਼ਹਿਰ ’ਚ ਭਰਵਾਂ ਸਵਾਗਤ ਖਿਡਾਰੀਆਂ ਨੂੰ ਦਿੱਤੇ ਜਾਣਗੇ ਵੱਡੇ ਇਨਾਮ-ਜਸਪ੍ਰੀ... ਅਗਲੀ ਖ਼ਬਰ ਖ਼ਾਲਸਾ ਸਕੂਲ ਬੰਗਾ ਦੇ ਬੱਚਿਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ
Ad Position 24