23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਗੱਲਬਾਤ ਕਰਦੇ ਹੋਏ ਨਾਲ ਜਸਪ੍ਰੀਤ ਸਿੰਘ ਅਤੇ ਹੋਰ। ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉਤਰੀ - ਜਗਜੀਤ ਸਿੰਘ ਬਲਾਕੀਪੁਰ

ਕਟਾਰੀਆਂ, 23 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਜਿਹੜੀਆਂ ਆਸਾਂ ਉਮੀਦਾਂ ਨਾਲ ਲੋਕਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਉਹ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ ਕਿਉਂਕਿ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਤਾਂ ਬਹੁਤ ਬਣੀਆਂ ਪਰ ਕਿਸੇ ਨੇ ਵੀ ਲੋਕਾਂ ਦਾ ਕੁੱਝ ਨਹੀਂ ਸਵਾਰਿਆ ਜਿਸ ਕਾਰਨ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ।

Ad Position 21
No active advertisement
ਅਜੀਤ ਡੈਸਕ 24-08-2026
ਕਟਾਰੀਆਂ, 23 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਜਿਹੜੀਆਂ ਆਸਾਂ ਉਮੀਦਾਂ ਨਾਲ ਲੋਕਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਉਹ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ ਕਿਉਂਕਿ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਤਾਂ ਬਹੁਤ ਬਣੀਆਂ ਪਰ ਕਿਸੇ ਨੇ ਵੀ ਲੋਕਾਂ ਦਾ ਕੁੱਝ ਨਹੀਂ ਸਵਾਰਿਆ ਜਿਸ ਕਾਰਨ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜੋ ਗਾਰੰਟੀਆਂ ਤੇ ਵਾਅਦੇ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ਨੂੰ ਪੂਰਾ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ। ਇਸ ਮੌਕੇ ਗੁਰਦੇਵ ਸਿੰਘ ਨਾਮਧਾਰੀ, ਜਸਪ੍ਰੀਤ ਸਿੰਘ ਅਟਵਾਲ ਬਲਾਕੀਪੁਰ, ਪ੍ਰਧਾਨ ਸੁਲੱਖਣ ਸਿੰਘ ਅਟਵਾਲ ਬਲਾਕੀਪੁਰ, ਪ੍ਰਧਾਨ ਸੁਲੱਖਣ ਸਿੰਘ ਬੋਇਲ ਮਕਸੂਦਪੁਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਵਲੋਂ ਗੁਰਸੇਵਾ ਕਾਲਜ ਪਨਾਮ ਵਿਖੇ ਸਮਾਗਮ ਅਗਲੀ ਖ਼ਬਰ ਸਹੂੰਗੜਾ ਵਿਖੇ ਛਿੰਝ ਮੇਲਾ 5 ਸਤੰਬਰ ਨੂੰ
Ad Position 24