24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰੇ - ਲਾਦੀਆਂ

ਕਟਾਰੀਆਂ, 24 ਅਗਸਤ (ਪ੍ਰੇਮੀ ਸੰਧਵਾਂ) - ਪਿਛਲੇ ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਕਰਨ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਲਈ ਸਮੁੱਚੇ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਮਿਲੇ ਭਰਵੇਂ ਸਹਿਯੋਗ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਪੂਰਨ ਸਹਿਯੋਗ ਨਾਲ ਹੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਦੋਂ ਵੀ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਨੇ ਆਪਣੀ ਜਾਣ ਦੀ ਪ੍ਰਵਾਹ ਨਾ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਸਖ਼ਤ ਸੰਘਰਸ਼ ਜਾਰੀ ਰੱਖਿਆ।

Ad Position 21
No active advertisement
ਅਜੀਤ ਡੈਸਕ 25-08-2026
ਕਟਾਰੀਆਂ, 24 ਅਗਸਤ (ਪ੍ਰੇਮੀ ਸੰਧਵਾਂ) - ਪਿਛਲੇ ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਕਰਨ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਲਈ ਸਮੁੱਚੇ ਦੁਕਾਨਦਾਰਾਂ ਅਤੇ ਲੋਕਾਂ ਵਲੋਂ ਮਿਲੇ ਭਰਵੇਂ ਸਹਿਯੋਗ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਪੂਰਨ ਸਹਿਯੋਗ ਨਾਲ ਹੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਦੋਂ ਵੀ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਨੇ ਆਪਣੀ ਜਾਣ ਦੀ ਪ੍ਰਵਾਹ ਨਾ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਸਖ਼ਤ ਸੰਘਰਸ਼ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦਾ ਆਪਸੀ ਪਿਆਰ ਤੋੜਨ ਦੀ ਕੋਸ਼ਿਸ਼ ਤਾਂ ਬਹੁਤ ਕੀਤੀ ਪਰ ਕਿਸਾਨ ਨੇ ਮਜ਼ਦੂਰ ਜਥੇਬੰਦੀਆਂ ਦੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ ’ਚ ਰੱਖੜ ਪੁੰਨਿਆ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਰਾਮ-ਲੀਲ੍ਹਾ ਦੁਸਹਿਰਾ ਕਮੇਟੀ ਗੜ੍ਹਦੀਵਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ
Ad Position 24