ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ’ਚ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਕੇ. ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਲਜਾਂ ਦੇ ਸਾਰੇ ਵਿਭਾਗਾਂ ’ਚ ਦਾਖਲ ਹੋਏ ਸੈਂਕੜੇ ਨਵੇਂ ਵਿਦਿਆਰਥੀਆਂ ਦਾ ਸੁਆਗਤ ਕਰਨ ਲਈ ਦੋ ਰੋਜਾ ਅਰੋਹਨ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
ਕੈਂਪਸ ਡਾਇਰੈਕਟਰ, ਸੀ.ਈ.ਓ, ਅਤੇ ਹੋਰ ਸਟਾਫ਼ ਜੋਤ ਜਗਾਉਣ ਦੀ ਰਸਮ ਕਰਦੇ ਹੋਏ ਸਟੇਜ ’ਤੇ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ।
26-08-2026