27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਡਾ. ਅਮਨਦੀਪ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ. ਜੇ.

Ad Position 21
No active advertisement
ਅਜੀਤ ਡੈਸਕ 27-08-2026
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ ਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਨੇ ਅਧਿਕਾਰੀਆ ਨੂੰ ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ-ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਅਕਾਲੀ ਆਗੂ ਰਮਨ ਨੰਦ ਲਾਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਮਾਜਰਾ ਜੱਟਾਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ
Ad Position 24