26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਝਿੰਗੜਾਂ ਵਿਖੇ ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਸੇਵਾਦਾਰਾਂ ਵਲੋਂ ਵੱਖ-ਵੱਖ ਰਸਤਿਆਂ ਦੀ ਸਫਾਈ ਸ਼ੁਰੂ

ਔੜ/ਝਿੰਗੜਾਂ, 26 ਅਗਸਤ (ਕੁਲਦੀਪ ਸਿੰਘ ਝਿੰਗੜ)- ਲਾਲਾ ਵਲੀ ਹੰਭੀਰ ਚੰਦ ਧਾਰਮਿਕ ਅਸਥਾਨ ਅਤੇ ਇਤਿਹਾਸਿਕ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਬ੍ਰਹਮ ਗਿਆਨੀ ਹਜੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ 31 ਅਗਸਤ ਤੋਂ 2 ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਨਿਰਮਲ ਸਿੰਘ ਢੰਡਾ ਸੀਨੀਅਰ ਮੀਤ ਪ੍ਰਧਾਨ ਸਹਿਕਾਰੀ ਸਭਾ, ਸਮਸ਼ੇਰ ਸਿੰਘ ਜੈਕਸਨ, ਹੈਪੀ ਰੱਲ੍ਹ ਇਟਲੀ, ਮਨੀ ਰੱਲ੍ਹ, ਜਸਕਰਨ ਸਿੰਘ, ਕਾਕਾ, ਡਰਾਈਵਰ ਦਲਵੀਰ ਸਿੰਘ ਕਲਸੀ ਆਦਿ ਨੌਜਵਾਨ ਸੇਵਾਦਾਰਾਂ ਵਲੋਂ ਝਿੰਗੜਾਂ ਤੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਤਪ ਅਸਥਾਨ ਛਪੜੀ ਸਾਹਿਬ, ਗੁਣਾਚੌਰ, ਭਰੋ ਮਜਾਰਾ, ਹੇੜੀਆਂ, ਤਲਵੰਡੀ ਫੱਤੂ, ਲਾਲੋ ਮਜਾਰਾ ਆਦਿ ਰੋਡਾਂ ਦੇ ਬਰਮਾਂ ‘ਤੇ ਉਘੇ ਘਾਹ ਬੂਟੀ ਦੀ ਸਫ਼ਾਈ ਕੀਤੀ ਗਈ ਉਥੇ ਸੜਕ ਵੱਲ ਨੂੰ ਝੁਕੀਆਂ ਟਾਹਣੀਆਂ ਨੂੰ ਕੱਟ ਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਉਣ ਜਾਣ ਵਾਲੀਆਂ ਸੰਗਤਾਂ ਲਈ ਰਸਤੇ ਸਾਫ਼ ਕੀਤੇ ਗਏ ਤਾਂ ਜੋ ਜੋੜ ਮੇਲੇ ਵਿੱਚ ਸ਼ਾਮਲ ਹੋਣ ਵਾਲੀ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਕੀਤੇ ਜਾ ਰਹੇ ਉਪਰਾਲੇ ਦੀ ਰਾਹਗੀਰ ਤੇ ਪਿੰਡ ਵਾਸੀ ਪ੍ਰਸੰਸਾ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-08-2026

Ad Position 22
No active advertisement
ਪਿਛਲੀ ਖ਼ਬਰ ਸ.ਸੀ.-ਬੀ.ਸੀ. ਅਧਿਆਪਕ ਯੂਨੀਅਨ ਕੱਲ੍ਹ ਦੀ ਮਹਾਂ ਹੜਤਾਲ ਵਿੱਚ ਭਾਗ ਲਵੇਗੀ - ਪੱਲੀ ਝਿੱਕੀ, ਸੈਂਪਲੇ ਅਗਲੀ ਖ਼ਬਰ ਮੋਦੀ ਸਰਕਾਰ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀ ਹੈ - ਸਿੱਖ ਆਗੂ
Ad Position 24