28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਟਵਾਰੀ ਅਤੇ ਕਾਨੂੰਗੋਂ ਹੜਤਾਲ ’ਤੇ ਰਹਿਣ ਕਾਰਨ ਪਟਵਾਰਖਾਨੇ ਨੂੰ ਲੱਗਾ ਜਿੰਦਰਾ

ਬਲਾਚੌਰ, 27 ਅਗਸਤ (ਨਰੇਸ਼ ਧੌਲ)- ਸੇਵਾ-ਮੁਕਤ ਪਟਵਾਰੀ ਕਾਨੂੰਗੋਂ ਯੂਨੀਅਨ ਤਹਿਸੀਲ ਬਲਾਚੌਰ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਪੈਨਸ਼ਨਰਜ ਤੇ ਮੁਲਾਜ਼ਮ ਸਾਂਝਾ ਫਰੰਟ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਹੋਈ ਸਫਲ ਹੜਤਾਲ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅੰਦੋਲਨਕਾਰੀ ਸਾਥੀਆਂ ਨੂੰ ਇਨਕਲਾਬੀ ਮੁਬਾਰਕਾਂ ਦਿੱਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਿਆਨ ਸਿੰਘ ਭਨੂੰ, ਜਨਰਲ ਸਕੱਤਰ ਮਦਨ ਲਾਲ ਬੇਗਮਪੁਰ ਤੇ ਬੁਲਾਰੇ ਬਲਦੇਵ ਸਿੰਘ ਬੱਲੀ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਅਦਾਲਤੀ ਹੁਕਮ ਅਤੇ ਹੱਕੀ ਮੰਗ ਲਾਗੂ ਕਰਨ ਤੋਂ ਇਨਕਾਰ ਕਰਦੀ ਰਹੀ ਤਾਂ ਇਸ ਨੂੰ ਬਹੁਤ ਵੱਡੀ ਕੀਮਤ ਚੁਕਾਣੀ ਪੈ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਬਲਾਚੌਰ, 27 ਅਗਸਤ (ਨਰੇਸ਼ ਧੌਲ)- ਸੇਵਾ-ਮੁਕਤ ਪਟਵਾਰੀ ਕਾਨੂੰਗੋਂ ਯੂਨੀਅਨ ਤਹਿਸੀਲ ਬਲਾਚੌਰ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਪੈਨਸ਼ਨਰਜ ਤੇ ਮੁਲਾਜ਼ਮ ਸਾਂਝਾ ਫਰੰਟ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਹੋਈ ਸਫਲ ਹੜਤਾਲ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅੰਦੋਲਨਕਾਰੀ ਸਾਥੀਆਂ ਨੂੰ ਇਨਕਲਾਬੀ ਮੁਬਾਰਕਾਂ ਦਿੱਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗਿਆਨ ਸਿੰਘ ਭਨੂੰ, ਜਨਰਲ ਸਕੱਤਰ ਮਦਨ ਲਾਲ ਬੇਗਮਪੁਰ ਤੇ ਬੁਲਾਰੇ ਬਲਦੇਵ ਸਿੰਘ ਬੱਲੀ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਅਦਾਲਤੀ ਹੁਕਮ ਅਤੇ ਹੱਕੀ ਮੰਗ ਲਾਗੂ ਕਰਨ ਤੋਂ ਇਨਕਾਰ ਕਰਦੀ ਰਹੀ ਤਾਂ ਇਸ ਨੂੰ ਬਹੁਤ ਵੱਡੀ ਕੀਮਤ ਚੁਕਾਣੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੀ ਹੜਤਾਲ ਨੂੰ ਤਾਰਪੀਡੋ ਕਰਨ ਦੀ ਚਾਲ ਨੂੰ ਅੱਖੋਂ ਪਰੋਖੇ ਕਰਦਿਆਂ ਹੜਤਾਲ ਨੂੰ ਪੂਰੀ ਤਰ੍ਹਾਂ ਸਫਲ ਕਰਕੇ ਟਰੇਡ ਯੂਨੀਅਨ ਲਹਿਰ ਵਿੱਚ ਇੱਕ ਨਵਾਂ ਅਧਿਆਏ ਸਿਰਜਿਆ ਹੈ। ਮੀਟਿੰਗ ਵਿੱਚ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਖੜ ਪੁੰਨਿਆ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੀ ਸਮਾਪਤੀ ਅੱਜ ਅਗਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਅੱਖਾਂ ਦਾਨ ਕਰਨ ਸਬੰਧੀ ਪੰਦ੍ਹਰਵਾੜਾ ਸ਼ੁਰੂ
Ad Position 24