27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗਾ - ਕਲਸੀ

ਕਟਾਰੀਆਂ, 27 ਅਗਸਤ (ਪ੍ਰੇਮੀ ਸੰਧਵਾਂ) - ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਮਹਿਲਾ ਅਕਾਲੀ ਆਗੂ ਮੈਡਮ ਕਮਲੇਸ਼ ਕੌਰ ਕਲਸੀ ਨੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਜਾਨ ਲੇਵਾ ਹਮਲੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਜਿੰਮੇਵਾਰ ਆਗੂ ’ਤੇ ਹਮਲਾ ਹੋਣ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਦਾ ਭਲਾ ਸੋਚਿਆ ਤੇ ਸਦਾ ਹੀ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੇ ਹਰ ਵਰਗ ਦੇ ਲੋਕਾਂ ਨਾਲ ਦੁੱਖਾਂ ਸੁੱਖਾਂ ਵਿੱਚ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਦੇ ਸਤਾਏ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 28-08-2026

Ad Position 22
No active advertisement
ਪਿਛਲੀ ਖ਼ਬਰ ਹਲਕਾ ਚਮਕੌਰ ਸਾਹਿਬ ਦੀ ਕਮਾਨ ਜਸਵੀਰ ਸਿੰਘ ਗੜ੍ਹੀ ਨੂੰ ਮਿਲਣ ਨਾਲ ਸਿਆਸਤ ਨੂੰ ਮਿਲੇਗੀ ਨਵੀਂ ਧਾਰ - ਔਲੀਆਪੁਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਸਦਾ ਹੀ ਚੜ੍ਹਦੀ ਕਲਾ ’ਚ ਰਹਿਣਗੇ - ਅਮਰੀਕ ਸਿੰਘ ਸੰਧੂ
Ad Position 24