28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਉਸਮਾਨਪੁਰ, 28 ਅਗਸਤ (ਸੰਦੀਪ ਮਝੂਰ) - ਅੱਜ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-08-2026
ਉਸਮਾਨਪੁਰ, 28 ਅਗਸਤ (ਸੰਦੀਪ ਮਝੂਰ) - ਅੱਜ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਭਰਾਵਾਂ ਵਲੋਂ ਵੀ ਭੈਣਾਂ ਨੂੰ ਸ਼ਾਨਦਾਰ ਤੋਹਫ਼ੇ ਦਿੱਤੇ ਗਏ। ਇਸ ਮੌਕੇ ਬਾਜ਼ਾਰਾਂ ਵਿੱਚ ਭਾਰੀ ਰੌਣਕ ਦੇਖੀ ਗਈ ਅਤੇ ਮਿਠਾਈ ਦੀਆਂ ਦੁਕਾਨਾਂ ’ਤੇ ਵੀ ਭੀੜ ਦੇਖਣ ਨੂੰ ਮਿਲੀ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਕੇਹਰੂ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਬੰਗਾ ਦੇ ਲੋਕ ਪ੍ਰੇਸ਼ਾਨ
Ad Position 24