30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਦ ਨੌਰਵੁੱਡ ਸਕੂਲ ਚਾਹਲ ਦੇ ਵਿਦਿਆਰਥੀਆਂ ਦੀ ਸਟੇਟ ਲਈ ਚੋਣ

ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਦ ਨੌਰਵੁੱਡ ਸਕੂਲ ਮੈਨੇਜਮੈਂਟ ਨੇ ਮਾਣ ਮਹਿਸੂਸ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਡੀ ਵਾਲੀਬਾਲ ਅੰਡਰ-14 (ਲੜਕੇ) ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਟੇਟ ਲਈ ਆਪਣੀ ਦਾਅਵੇਦਾਰੀ ਪੱਕੀ ਕਰ ਦਿੱਤੀ ਹੈ। ਮੈਨੇਜਮੈਂਟ ਨੇ ਦੱਸਿਆ ਕਿ ਇਹ ਸਾਡੇ ਵਿਦਿਆਰਥੀਆਂ ਤੇ ਕੋਚਿਸ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦ੍ਰਿੜ ਇਰਾਦੇ, ਅਨੁਸ਼ਾਸਨ ਤੇ ਸ਼ਾਨਦਾਰ ਖੇਡ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਦ ਨੌਰਵੁੱਡ ਸਕੂਲ ਮੈਨੇਜਮੈਂਟ ਨੇ ਮਾਣ ਮਹਿਸੂਸ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਡੀ ਵਾਲੀਬਾਲ ਅੰਡਰ-14 (ਲੜਕੇ) ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਟੇਟ ਲਈ ਆਪਣੀ ਦਾਅਵੇਦਾਰੀ ਪੱਕੀ ਕਰ ਦਿੱਤੀ ਹੈ। ਮੈਨੇਜਮੈਂਟ ਨੇ ਦੱਸਿਆ ਕਿ ਇਹ ਸਾਡੇ ਵਿਦਿਆਰਥੀਆਂ ਤੇ ਕੋਚਿਸ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦ੍ਰਿੜ ਇਰਾਦੇ, ਅਨੁਸ਼ਾਸਨ ਤੇ ਸ਼ਾਨਦਾਰ ਖੇਡ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਨੇ ਖਿਡਾਰੀਆਂ ਤੇ ਉਨ੍ਹਾਂ ਦੇ ਵਾਲੀਬਾਲ ਕੋਚ ਭੁਪਿੰਦਰ ਸਿੰਘ ਨੂੰ ਉਨ੍ਹਾਂ ਦੇ ਸਮਰਪਣ ਲਈ ਮੁਬਾਰਕਬਾਦ ਦਿੱਤੀ ਤੇ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਨਵਾਂਸ਼ਹਿਰ ਦੇ ਨਸ਼ਾ ਛਡਾਊ ਕੇਂਦਰ ’ਚ ਮਨਾਇਆ ਰਾਸ਼ਟਰੀ ਖੇਡ ਦਿਵਸ
Ad Position 24