01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੇਠੀ ਸਰਪੰਚ ਬਲਾਚੌਰ ਦੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੋਆਰਡੀਨੇਟਰ ਨਿਯੁਕਤ

ਬਲਾਚੌਰ, 31 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ) - ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਿਆਂ ਦੇ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਵਿੱਚ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸਰਗਰਮ ਨੌਜਵਾਨ ਆਗੂ ਅਮਿਤ ਕੁਮਾਰ ਸੇਠੀ ਸਰਪੰਚ ਥੋਪੀਆ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਠੇਕੇਦਾਰ ਗੁਰਚਰਨ ਸਿੰਘ ਉਲੱਦਣੀ, ਸੁਰਜੀਤ ਸਿੰਘ ਦੋਭਾਲੀ ਸਮੇਤ ਸੇਠੀ ਸਰਪੰਚ ਦੇ ਸਮਰਥਕਾਂ ਤੇ ਐਸ.

Ad Position 21
No active advertisement
ਅਜੀਤ ਡੈਸਕ 01-09-2026
ਬਲਾਚੌਰ, 31 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ) - ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਿਆਂ ਦੇ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਵਿੱਚ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸਰਗਰਮ ਨੌਜਵਾਨ ਆਗੂ ਅਮਿਤ ਕੁਮਾਰ ਸੇਠੀ ਸਰਪੰਚ ਥੋਪੀਆ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਠੇਕੇਦਾਰ ਗੁਰਚਰਨ ਸਿੰਘ ਉਲੱਦਣੀ, ਸੁਰਜੀਤ ਸਿੰਘ ਦੋਭਾਲੀ ਸਮੇਤ ਸੇਠੀ ਸਰਪੰਚ ਦੇ ਸਮਰਥਕਾਂ ਤੇ ਐਸ. ਏ. ਡੀ. ਪੁਨਰ ਸੁਰਜੀਤ ਹਲਕਾ ਬਲਾਚੌਰ ਦੇ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਕੋਆਰਡੀਨੇਟਰ ਸੇਠੀ ਸਰਪੰਚ ਥੋਪੀਆ ਨੇ ਆਖਿਆ ਕਿ ਉਹ ਧੰਨਵਾਦੀ ਹਨ ਸਤਿਕਾਰਯੋਗ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦੇ ਜਿਨ੍ਹਾਂ ਨੇ ਇਸ ਮਾਣਮੱਤੇ ਅਹੁੱਦੇ ਲਈ ਯੋਗ ਸਮਝਿਆ।
Ad Position 22
No active advertisement
ਪਿਛਲੀ ਖ਼ਬਰ ਗੈਸ ਏਜੰਸੀ ਵਿੱਚੋਂ ਲੁੱਟ-ਖੋਹ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜੁੜਨ ਸੂਬਾ ਵਾਸੀ -ਡਾ. ਕਰੀਮਪੁਰੀ
Ad Position 24