01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਾਮ ਸੁੰਦਰ ਸੇਠੀ ਭੂੰਬਲਾ ਮਾਲੇਵਾਲ ‘ਆਪ’ ਦੇ ਹਲਕਾ ਬਲਾਚੌਰ ਦੇ ਯੂਥ ਬਲਾਕ ਕੋਆਡੀਨੇਟਰ ਬਣੇ

ਟੱਪਰੀਆਂ ਖੁਰਦ, 1 ਸਤੰਬਰ (ਬੂਥਗੜ੍ਹੀਆ)-ਪੰਜਾਬ ਅੰਦਰ ਰਾਜ ਕਰ ਰਹੀ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਨੌਜਵਾਨਾਂ ਨੂੰ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਮਨੀਸ਼ ਸਸੋਦੀਆ ਦੀ ਅਗਵਾਈ ਵਿਚ ਵੱਖ-ਵੱਖ ਹਲਕਿਆਂ ਤੋਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਜਿਸ ’ਚ ਨੌਜਵਾਨ ਆਗੂ ਸ਼ਾਮ ਸੁੰਦਰ ਸੇਠੀ ਭੂੰਬਲਾ ਮਾਲੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਬਲਾਚੌਰ ਦਾ ਯੂਥ ਬਲਾਕ ਕੋਆਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਯੂਥ ਬਲਾਕ ਕੋਆਡੀਨੇਟਰ ਸ਼ਾਮ ਸੁੰਦਰ ਸੇਠੀ ਚੌਧਰੀ ਨੇ ਕਿਹਾ ਕਿ ਪਾਰਟੀ ਵਲੋਂ ਮੇਰੇ ’ਤੇ ਵਿਸ਼ਵਾਸ ਭਰੋਸਾ ਕਰਕੇ ਸੌਂਪੀ ਮੈਨੂੰ ਇਹ ਜਿੰਮੇਵਾਰੀ ਮੈਂ ਤਨਦੇਹੀ ਨਿਭਾਉਗਾਂ ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਸਮੂਹ ਨੌਜਵਾਨ ਯੂਥ ਨੂੰ ਵੱਧ ਤੋਂ ਵੱਧ ਪਾਰਟੀ ਦੇ ਨਾਲ ਜੋੜ ਕੇ ਹਲਕਾ ਬਲਾਚੌਰ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਟੱਪਰੀਆਂ ਖੁਰਦ, 1 ਸਤੰਬਰ (ਬੂਥਗੜ੍ਹੀਆ)-ਪੰਜਾਬ ਅੰਦਰ ਰਾਜ ਕਰ ਰਹੀ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਨੌਜਵਾਨਾਂ ਨੂੰ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਮਨੀਸ਼ ਸਸੋਦੀਆ ਦੀ ਅਗਵਾਈ ਵਿਚ ਵੱਖ-ਵੱਖ ਹਲਕਿਆਂ ਤੋਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਜਿਸ ’ਚ ਨੌਜਵਾਨ ਆਗੂ ਸ਼ਾਮ ਸੁੰਦਰ ਸੇਠੀ ਭੂੰਬਲਾ ਮਾਲੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਹਲਕਾ ਬਲਾਚੌਰ ਦਾ ਯੂਥ ਬਲਾਕ ਕੋਆਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਯੂਥ ਬਲਾਕ ਕੋਆਡੀਨੇਟਰ ਸ਼ਾਮ ਸੁੰਦਰ ਸੇਠੀ ਚੌਧਰੀ ਨੇ ਕਿਹਾ ਕਿ ਪਾਰਟੀ ਵਲੋਂ ਮੇਰੇ ’ਤੇ ਵਿਸ਼ਵਾਸ ਭਰੋਸਾ ਕਰਕੇ ਸੌਂਪੀ ਮੈਨੂੰ ਇਹ ਜਿੰਮੇਵਾਰੀ ਮੈਂ ਤਨਦੇਹੀ ਨਿਭਾਉਗਾਂ ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਸਮੂਹ ਨੌਜਵਾਨ ਯੂਥ ਨੂੰ ਵੱਧ ਤੋਂ ਵੱਧ ਪਾਰਟੀ ਦੇ ਨਾਲ ਜੋੜ ਕੇ ਹਲਕਾ ਬਲਾਚੌਰ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸੇਠੀ ਚੌਧਰੀ ਵਲੋਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਘੋੜੇ ਟਰਾਲੇ ਦੇ ਚਾਲਕ ਦੀ ਹੁਸ਼ਿਆਰੀ ਕਾਰਨ ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਦਾ ਵਾਲ-ਵਾਲ ਹੋਇਆ ਬਚਾਅ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਸ਼ੁਰੂ
Ad Position 24