04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਲਾਚੌਰ ਵਿਖੇ 12 ਨੂੰ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਇਲਾਕਾ ਵਾਸੀਆਂ ਅੰਦਰ ਭਾਰੀ ਉਤਸਾਹ-ਬਿੱਟੂ ਆਦੋਆਣਾ

ਬਲਾਚੌਰ, 3 ਸਤੰਬਰ (ਨਰੇਸ਼ ਧੌਲ)-12 ਸਤੰਬਰ ਨੂੰ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਇਲਾਕਾ ਵਾਸੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

Ad Position 21
repet_subhas-goyals [Copy P29]
ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ। 04-09-2026
ਬਲਾਚੌਰ, 3 ਸਤੰਬਰ (ਨਰੇਸ਼ ਧੌਲ)-12 ਸਤੰਬਰ ਨੂੰ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਇਲਾਕਾ ਵਾਸੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਿੱਟੂ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਕਾਮਯਾਬ ਕਰਨ ਸੰਬੰਧੀ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਵਲੋਂ ਪਿੰਡ-ਪਿੰਡ ਜਾ ਕੇ ਇਲਾਕਾ ਵਾਸੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਦੀ ਕਾਇਆ ਕਲਪ ਕਰਨਾ-ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਸੀ. ਐੱਚ. ਸੀ. ਬੀਣੇਵਾਲ ਵਿਖੇ ਨੇਤਰਦਾਨ ਤੇ ਸਰੀਰ ਦਾਨ ਸੰਬੰਧੀ ਜਾਗਰੂਕਤਾ ਕੈਂਪ
Ad Position 24