04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਾਰਾਗੜ੍ਹੀ ਦਿਵਸ ਸਮਾਗਮ 12 ਨੂੰ

ਗੜ੍ਹਸ਼ੰਕਰ, 3 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਨੂੰ ਸਮਰਪਿਤ 14ਵਾਂ ਸਾਰਾਗੜ੍ਹੀ ਦਿਵਸ ਸਮਾਗਮ 12 ਸਤੰਬਰ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੀ ਕਮੇਟੀ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੜ੍ਹਸ਼ੰਕਰ, 3 ਸਤੰਬਰ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਨੂੰ ਸਮਰਪਿਤ 14ਵਾਂ ਸਾਰਾਗੜ੍ਹੀ ਦਿਵਸ ਸਮਾਗਮ 12 ਸਤੰਬਰ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੀ ਕਮੇਟੀ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ। ਸਵੇਰੇ 10.30 ਵਜੇ ਢਾਡੀ ਜਥਾ ਸੰਗਤਾਂ ਨੂੰ ਵਾਰਾਂ ਗਾ ਕੇ ਨਿਹਾਲ ਕਰੇਗਾ। ਇਹ ਜਾਣਕਾਰੀ ਸੂਬੇਦਾਰ ਕੇਵਲ ਸਿੰਘ ਭੱਜਲ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਲੜੂ ਗੋਤ ਦੀਆਂ ਸਤੀਆਂ ’ਤੇ ਮੇਲਾ 10 ਨੂੰ ਅਗਲੀ ਖ਼ਬਰ ਅਲੀਪੁਰ ਛਿੰਝ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24