05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਹਿਕਾਰੀ ਸਭਾ ਸਹਿਬਾਜ਼ਪੁਰ ਦਾ ਆਮ ਇਜਲਾਸ 7 ਨੂੰ

ਉਸਮਾਨਪੁਰ, 4 ਸਤੰਬਰ (ਸੰਦੀਪ ਮਝੂਰ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਸਹਿਬਾਜ਼ਪੁਰ ਦਾ ਆਮ ਇਜਲਾਸ 7 ਸਤੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਭਾ ਦੇ ਸਕੱਤਰ ਬਲਦੀਪ ਸਿੰਘ ਨੇ ਦੱਸਿਆ ਕਿ ਜੇਕਰ ਉਕਤ ਮਿਤੀ ਨੂੰ ਲੋੜੀਂਦਾ ਕੋਰਮ ਪੂਰਾ ਨਾ ਹੋਇਆ ਤਾਂ ਸਭਾ ਦਾ ਦੁਬਾਰਾ ਇਜਲਾਸ ਸਭਾ ਦੇ ਦਫ਼ਤਰ ਵਿਖੇ 23 ਸਤੰਬਰ ਨੂੰ ਸਵੇਰੇ 10 ਵਜੇ ਕਰਵਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਉਸਮਾਨਪੁਰ, 4 ਸਤੰਬਰ (ਸੰਦੀਪ ਮਝੂਰ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਸਹਿਬਾਜ਼ਪੁਰ ਦਾ ਆਮ ਇਜਲਾਸ 7 ਸਤੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਭਾ ਦੇ ਸਕੱਤਰ ਬਲਦੀਪ ਸਿੰਘ ਨੇ ਦੱਸਿਆ ਕਿ ਜੇਕਰ ਉਕਤ ਮਿਤੀ ਨੂੰ ਲੋੜੀਂਦਾ ਕੋਰਮ ਪੂਰਾ ਨਾ ਹੋਇਆ ਤਾਂ ਸਭਾ ਦਾ ਦੁਬਾਰਾ ਇਜਲਾਸ ਸਭਾ ਦੇ ਦਫ਼ਤਰ ਵਿਖੇ 23 ਸਤੰਬਰ ਨੂੰ ਸਵੇਰੇ 10 ਵਜੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਂਬਰ 5 ਇਜਲਾਸਾਂ ’ਚੋਂ 2 ਇਜਲਾਸਾਂ ਵਿਚ ਹਾਜ਼ਰੀ ਲਵਾਏਗਾ। ਉਸ ਦੀ ਹੀ ਵੋਟ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਕਰਵਾਏ ਜਾ ਰਹੇ ਸੰਤ ਸੰਮੇਲਨ ਦਾ ਪੋਸਟਰ ਜਾਰੀ ਅਗਲੀ ਖ਼ਬਰ ਵਾਤਾਵਰਨ ਸੰਭਾਲ ਸੁਸਾਇਟੀ ਦੇ ਆਗੂ ਸ੍ਰੀ ਕ੍ਰਿਸ਼ਨ ਜਨਮ ਉਤਸਵ ਸਮੇਂ ਮੂਸਾਪੁਰ ਰੇਲਵੇ ਫਾਟਕ ਤੋਂ ਗੰਨਾਂ ਮਿੱਲ ਵਾਲੀ ਸੜਕ ਕ...
Ad Position 24