04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਲਗਾਉਣ ’ਤੇ ਬਿੱਟੂ ਹੱਕਲਾ ਵਲੋਂ ਸੁਖਬੀਰ, ਝਿੰਜਰ ਤੇ ਹਨੀ ਟੌਂਸਾ ਦਾ ਧੰਨਵਾਦ

ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਚੌਧਰੀ ਬਿੱਟੂ ਹੱਕਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਦਾ ਧੰਨਵਾਦ ਕੀਤਾ। ਬਿੱਟੂ ਹੱਕਲਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

Ad Position 21
repet_subhas-goyals [Copy P29]
ਨਵ ਨਿਯੁਕਤ ਮੀਤ ਪ੍ਰਧਾਨ ਚੌਧਰੀ ਬਿੱਟੂ ਹਕਲਾ ਯੂਥ ਅਕਾਲੀ ਦਲ ਪੰਜਾਬ। 05-09-2026
ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਚੌਧਰੀ ਬਿੱਟੂ ਹੱਕਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ ਦਾ ਧੰਨਵਾਦ ਕੀਤਾ। ਬਿੱਟੂ ਹੱਕਲਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਸੂਬੇ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਬਿੱਟੂ ਹੱਕਲਾ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਯੂਥ ਅਹਿਮ ਭੂਮਿਕਾ ਨਿਭਾਏਗਾ ਅਤੇ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ’ਤੇ ਖਰਾ ਉਤਰਨ ਲਈ ਪੂਰੀ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਐਲ.ਟੀ.ਐਸ.ਯੂ ਪੰਜਾਬ ਦੀ ਵਿਦਿਆਰਥਣ ਕਾਸ਼ੀ ਕੁਮਾਰੀ ਯੂਨੀਵਰਸਿਟੀ ਸਟਾਫ਼ ਨਾਲ। ਐਲ. ਟੀ. ਐਸ. ਯੂ. ਪੰਜਾਬ ਦੀ ਵਿਦਿਆਰਥਣ ਕਾ... ਅਗਲੀ ਖ਼ਬਰ ਬਾਲੋਂ ਵਿਖੇ ਵਿਸ਼ਾਲ ਛਿੰਝ ਮੇਲਾ ਅੱਜ
Ad Position 24