07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਵਾਂਸ਼ਹਿਰ ਵਿਖੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਜਾਂਚ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ। ਏ. ਡੀ. ਸੀ. ਸੰਜੀਵ ਸ਼ਰਮਾ ਵਲੋਂ ਐਸ. ਆਈ. ਆਰ. ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਦੌਰਾ

ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਵਲੋਂ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਣੇ ਬੂਥ ਨੰਬਰ 63, 64, 65 ਤੇ 66 ਅਤੇ ਸਕੂਲ ਆਫ ਐਮੀਨੈਂਸ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਬਣੇ ਬੂਥ ਨੰ: 50, 51, 52, 53 ਦੀ ਚੈਕਿੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਵਲੋਂ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਣੇ ਬੂਥ ਨੰਬਰ 63, 64, 65 ਤੇ 66 ਅਤੇ ਸਕੂਲ ਆਫ ਐਮੀਨੈਂਸ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਬਣੇ ਬੂਥ ਨੰ: 50, 51, 52, 53 ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਮੌਕੇ ‘ਤੇ ਹਾਜ਼ਰ ਬੀ. ਐਲ. ਓਜ਼ ਪਾਸੋਂ ਡਰਾਫਟ ਵੋਟਰ ਸੂਚੀ ‘ਤੇ ਪ੍ਰਾਪਤ ਹੋ ਰਹੇ ਦਾਅਵੇ-ਇਤਰਾਜ਼ਾਂ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਤੇ ਫਾਰਮ ਨੰਬਰ 6, 6-ਏ ਅਤੇ 8 ਦੀ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਹਦਾਇਤ ਕੀਤੀ ਕਿ ਕੈਂਪ ਵਿਚ ਆਉਣ ਵਾਲੇ ਹਰੇਕ ਵੋਟਰ ਨੂੰ ਪੂਰੀ ਸਹਾਇਤਾ ਦਿੱਤੀ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀਆਂ ਤਾਰਾਂ ’ਤੇ ਝੁਕੇ ਸਫੈਦੇ ਦੇ ਦਰੱਖਤ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਉਡੀਕ ’ਚ ਅਗਲੀ ਖ਼ਬਰ ਮਿਊਂਸਪੀਲ ਪਬਲਿਕ ਪਾਰਕ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਨਮਾਨ ਸਮਾਗਮ
Ad Position 24