ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂਥ ਵਿੰਗ ਵਲੋਂ ਪਰਵਿੰਦਰ ਪਾਲ ਸਿੰਘ ਰਾਠੋਰ ਯੂ.ਐਸ.ਏ ਦਾ ਸਨਮਾਨ
ਨਵਾਂਸ਼ਹਿਰ, 9 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਤੇ ਯੂਥ ਵਿੰਗ ਦੇ ਪ੍ਰਧਾਨ ਅਜੀਤ ਸਿੰਘ ਜੀਤਾ ਪਵਾਰ ਵੱਲੋਂ ਉੱਘੇ ਸਮਾਜ ਸੇਵਕ ਅਤੇ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂ. ਐਸ.
ਨਵਾਂਸ਼ਹਿਰ, 9 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਤੇ ਯੂਥ ਵਿੰਗ ਦੇ ਪ੍ਰਧਾਨ ਅਜੀਤ ਸਿੰਘ ਜੀਤਾ ਪਵਾਰ ਵੱਲੋਂ ਉੱਘੇ ਸਮਾਜ ਸੇਵਕ ਅਤੇ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂ.ਐਸ.ਏ ਦੇ ਪ੍ਰਧਾਨ ਪਰਵਿੰਦਰ ਪਾਲ ਸਿੰਘ ਰਾਠੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਹਾ ਕਿ ਪਰਵਿੰਦਰ ਪਾਲ ਸਿੰਘ ਰਾਂਠੋਰ ਵੱਲੋਂ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਅਨੇਕਾਂ ਯਤਨ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਵੀ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਉਹਨਾਂ ਨਾਲ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਕੁਲਵੰਤ ਸਿੰਘ ਮਾਛੀਆਂ, ਗੁਰਮੀਤ ਸਿੰਘ ਸਰਪੰਚ ਮਾਛੀਆਂ , ਮੁਖਤਿਆਰ ਸਿੰਘ ਬੱਬੂ, ਜੰਗ ਬਹਾਦਰ ਸਿੰਘ, ਚਰਨਜੀਤ ਸਿੰਘ, ਕਾਬਲ ਸਿੰਘ, ਦਵਿੰਦਰ ਸਿੰਘ, ਗੁਰਮੇਜ ਸਿੰਘ ਗੇਜਾ, ਰਾਣਾ ਚੌਹਾਨ, ਅਜਮੇਰ ਸਿੰਘ ਖਾਲਸਾ, ਮੋਹਨ ਸਿੰਘ, ਪ੍ਰਹਿਲਾਦ ਸਿੰਘ, ਸੁਖਦੀਪ ਸਿੰਘ, ਹੈਪੀ ਕੈਨੇਡਾ, ਸੁਖਵਿੰਦਰ ਸਿੰਘ, ਸੰਦੀਪ ਸਿੰਘ ਪਵਾਰ ਆਦਿ ਹਾਜ਼ਰ ਸਨ।