11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਲੀਪੁਰ ਵਿਖੇ ਛਿੰਝ ਮੇਲਾ 13 ਨੂੰ

ਸਮੁੰਦੜਾ, 10 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਗੁੱਗਾ ਜਾਹਰ ਪੀਰ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ 13 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਥੇਦਾਰ ਬੂਟਾ ਸਿੰਘ ਅਲੀਪੁਰ, ਬਲਵੀਰ ਸਿੰਘ, ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਝੰਡੀ ਦੀਆਂ ਕੁਸ਼ਤੀਆਂ ਲਈ ਇਸ ਛਿੰਝ ਮੇਲੇ ’ਚ 2 ਸੱਜਰ ਸੁਈਆਂ ਝੋਟੀਆਂ, ਇਕ ਘੋੜੀ ਤੋਂ ਇਲਾਵਾ ਵੱਖ-ਵੱਖ ਸੱਦੇ ਹੋਏ ਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੂੰ ਵੱਡੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਮੁੰਦੜਾ, 10 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਗੁੱਗਾ ਜਾਹਰ ਪੀਰ ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ 13 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਥੇਦਾਰ ਬੂਟਾ ਸਿੰਘ ਅਲੀਪੁਰ, ਬਲਵੀਰ ਸਿੰਘ, ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਝੰਡੀ ਦੀਆਂ ਕੁਸ਼ਤੀਆਂ ਲਈ ਇਸ ਛਿੰਝ ਮੇਲੇ ’ਚ 2 ਸੱਜਰ ਸੁਈਆਂ ਝੋਟੀਆਂ, ਇਕ ਘੋੜੀ ਤੋਂ ਇਲਾਵਾ ਵੱਖ-ਵੱਖ ਸੱਦੇ ਹੋਏ ਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੂੰ ਵੱਡੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ੇਖੂਪੁਰ ਬਾਗ਼ ਦੇ ਛਿੰਝ ਮੇਲੇ ’ਚ ਵੱਖ-ਵੱਖ ਪਹਿਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ ਅਗਲੀ ਖ਼ਬਰ ਕਿਸਾਨੀ ਸੰਘਰਸ਼ ਦੀ ਜਿੱਤ ਉਪਰੰਤ ਘਰਾਂ ਨੂੰ ਪਰਤੇ ਕਿਸਾਨ
Ad Position 24