11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਵੋਦਿਆ ’ਚ ਸ਼ੈਸਨ 2027-28 ਲਈ 9ਵੀਂ ਤੇ 11ਵੀਂ ਦੀਆਂ ਖਾਲੀ ਸੀਟਾਂ ਭਰਨ ਲਈ ਦਾਖਲੇ ਲਈ ਦਾਖ਼ਲਾ ਪ੍ਰੀਖਿਆ ਫਾਰਮ 30 ਸਤੰਬਰ ਤੱਕ ਭਰੇ ਜਾਣਗੇ

ਪੋਜੇਵਾਲ ਸਰਾਂ, 10 ਸਤੰਬਰ (ਨਵਾਂਗਰਾਈਂ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2027-28 ਲਈ ਨੌਵੀਂ ਤੇ ਗਿਆਰਵੀਂ ਜਮਾਤ ਦੀਆਂ ਖਾਲੀ ਸੀਟਾਂ ਦੇ ਦਾਖਲੇ ਲਈ ਦਾਖਲਾ ਪ੍ਰੀਖਿਆ 10 ਅਪੈ੍ਲ 2027 ਨੂੰ ਹੋਵੇਗੀ। ਇਸ ਸੰਬੰਧੀ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਿਦਿਆਰਥੀ ਜੋ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਅੱਠਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਨੌਵੀਂ ਦੀ ਦਾਖਲਾ ਪ੍ਰੀਖਿਆ ਲਈ ਅਤੇ ਜੋ ਵਿਦਿਆਰਥੀ ਜੋ ਉਹ ਵਿਦਿਆਰਥੀ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪਾ੍ਰਪਤ ਸਕੂਲ ਵਿਚ ਦਸਵੀਂ ਕਲਾਸ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ 11ਵੀਂ ਦੀ ਦਾਖਲਾ ਪ੍ਰੀਖਿਆ ਲਈ ਮਿਤੀ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।

Ad Position 21
repet_subhas-goyals [Copy P29]
ਪ੍ਰਿੰਸੀਪਲ ਰਵਿੰਦਰ ਕੁਮਾਰ 11-09-2026
ਪੋਜੇਵਾਲ ਸਰਾਂ, 10 ਸਤੰਬਰ (ਨਵਾਂਗਰਾਈਂ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2027-28 ਲਈ ਨੌਵੀਂ ਤੇ ਗਿਆਰਵੀਂ ਜਮਾਤ ਦੀਆਂ ਖਾਲੀ ਸੀਟਾਂ ਦੇ ਦਾਖਲੇ ਲਈ ਦਾਖਲਾ ਪ੍ਰੀਖਿਆ 10 ਅਪੈ੍ਲ 2027 ਨੂੰ ਹੋਵੇਗੀ। ਇਸ ਸੰਬੰਧੀ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਿਦਿਆਰਥੀ ਜੋ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਅੱਠਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਨੌਵੀਂ ਦੀ ਦਾਖਲਾ ਪ੍ਰੀਖਿਆ ਲਈ ਅਤੇ ਜੋ ਵਿਦਿਆਰਥੀ ਜੋ ਉਹ ਵਿਦਿਆਰਥੀ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪਾ੍ਰਪਤ ਸਕੂਲ ਵਿਚ ਦਸਵੀਂ ਕਲਾਸ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ 11ਵੀਂ ਦੀ ਦਾਖਲਾ ਪ੍ਰੀਖਿਆ ਲਈ ਮਿਤੀ 30 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਦਿਆਲ਼ਿਆ ਵਿਚ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਤੇ ਹੋਸਟਲ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣਾ ਦਾਖਲਾ ਫਾਰਮ ਆਨਲਾਈਨ ਭਰ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐਸ. ਜਾਂਚ ਕੈਂਪ 15 ਨੂੰ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਮੌਕੇ ਪੰਜ ਅਧਿਆਪਕ ਸਨਮਾਨਿਤ
Ad Position 24