14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੂੰ ਸਦਮਾ ਚਾਚੇ ਦਾ ਦਿਹਾਂਤ, ਸਸਕਾਰ ਅੱਜ

ਬਹਿਰਾਮ, 12 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਬਹਿਰਾਮ ਦੇ ਚਾਚਾ ਚੌਧਰੀ ਦੇਵ ਰਾਮ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਚੌਧਰੀ ਦੇਵ ਰਾਮ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੇ ਛੋਟੇ ਭਰਾ ਸਨ, ਜਿਨ੍ਹਾਂ ਦਾ ਸਸਕਾਰ 13 ਸਤੰਬਰ ਨੂੰ ਬਹਿਰਾਮ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਚੌਧਰੀ ਦੇਵ ਰਾਮ 13-09-2026
ਬਹਿਰਾਮ, 12 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਬਹਿਰਾਮ ਦੇ ਚਾਚਾ ਚੌਧਰੀ ਦੇਵ ਰਾਮ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਚੌਧਰੀ ਦੇਵ ਰਾਮ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੇ ਛੋਟੇ ਭਰਾ ਸਨ, ਜਿਨ੍ਹਾਂ ਦਾ ਸਸਕਾਰ 13 ਸਤੰਬਰ ਨੂੰ ਬਹਿਰਾਮ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਵੱਖ-ਵੱਖ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਜਿਨ੍ਹਾਂ ਵਿਚ ਜਥੇ. ਸੰਤੋਖ ਸਿੰਘ ਮੱਲ੍ਹਾ ਸੀਨੀਅਰ ਅਕਾਲੀ ਆਗੂ, ਜਥੇ. ਬੁੱਧ ਸਿੰਘ ਬਲਾਕੀਪੁਰ, ਸਰਪੰਚ ਮੋਹਣ ਲਾਲ ਭੁੱਟਾ, ਸੰਮਤੀ ਮੈਂਬਰ ਮਹਿੰਦਰ ਪਾਲ, ਨੰਬਰਦਾਰ ਜਸਵਿੰਦਰ ਸਿੰਘ, ਚਰਨੀਤ ਸਿੰਘ ਰੰਧਾਵਾ, ਨਵਦੀਪ ਸਿੰਘ ਅਨੋਖਰਵਾਲ, ਸੁਰਜੀਤ ਸਿੰਘ ਮਾਂਗਟ, ਅਮਰਜੀਤ ਕਲਸੀ ਤਲਵੰਡੀ ਜੱਟਾਂ, ਅਵਤਾਰ ਸਿੰਘ ਚੱਕਗੁਰੂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ 15 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਮੀਟ ਦੀਆਂ ਦੁਕਾਨਾਂ ਹੋਣਗੀਆਂ ਬੰਦ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿਚ 12540 ਕੇਸਾਂ ਦਾ ਨਿਪਟਾਰਾ
Ad Position 24