14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

15 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਮੀਟ ਦੀਆਂ ਦੁਕਾਨਾਂ ਹੋਣਗੀਆਂ ਬੰਦ

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਆਖਿਆ ਕਿ 15 ਸਤੰਬਰ ਨੂੰ ਸੰਵਤਸਰੀ ਤਿਉਹਾਰ ਦੇ ਮੌਕੇ ਪੂਰੇ ਜ਼ਿਲ੍ਹੇ ਵਿਚ ਮੀਟ, ਆਂਡੇ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਆਖਿਆ ਕਿ 15 ਸਤੰਬਰ ਨੂੰ ਸੰਵਤਸਰੀ ਤਿਉਹਾਰ ਦੇ ਮੌਕੇ ਪੂਰੇ ਜ਼ਿਲ੍ਹੇ ਵਿਚ ਮੀਟ, ਆਂਡੇ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਐਸ. ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਦੀ ਬੇਨਤੀ ’ਤੇ ਜਾਰੀ ਕੀਤੇ ਗਏ ਹਨ। ਜੈਨ ਧਰਮ ਦੇ ਇਸ ਪਵਿੱਤਰ ਦਿਹਾੜੇ ਨੂੰ ਅਹਿੰਸਾ ਦਿਵਸ ਤੇ ਸ਼ਰਧਾ ਵਜੋਂ ਮਨਾਉਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਪਾਬੰਦੀ ਲਗਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 19 ਨੂੰ ਨਵਾਂਸ਼ਹਿਰ ਦਫ਼ਤਰ ਲੱਗੇਗਾ ਯੂਰਪ ਵੀਜ਼ਾ ਸੈਮੀਨਾਰ-ਕਨਵਰ ਅਰੋੜਾ ਅਗਲੀ ਖ਼ਬਰ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਨੂੰ ਸਦਮਾ ਚਾਚੇ ਦਾ ਦਿਹਾਂਤ, ਸਸਕਾਰ ਅੱਜ
Ad Position 24