14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਸ਼ਹੀਦ ਮੰਦਰ ਪੋਜੇਵਾਲ ਵਿਖੇ ਭੰਡਾਰਾ ਅੱਜ

ਟੱਪਰੀਆਂ ਖੁਰਦ/ਪੋਜੇਵਾਲ ਸਰਾਂ, 12 ਸਤੰਬਰ (ਬੂਥਗੜ੍ਹੀਆ, ਨਵਾਂਗਰਾਈਂ)-ਅੱਜ ਤੋਂ 55 ਸਾਲ ਪਹਿਲਾਂ 29 ਮਾਰਚ 1968 ਨੂੰ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਰੋਡ ਦੇ ਨਜ਼ਦੀਕ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਵਿਚ ਆਦਮਪੁਰ ਹਵਾਈ ਅੱਡੇ ਤੋਂ ਉਡਾਨ ਭਰਿਆ ਏਅਰ ਫੋਰਸ ਦਾ ਜਹਾਜ਼ ਅਚਾਨਕ ਅੱਗ ਲੱਗਣ ਦੇ ਕਾਰਨ ਪਿੰਡ ਦੇ ਥੋੜੀ ਦੂਰ ਜੰਗਲ ਵਿਚ ਬਹਾਦਰ ਪਇਲਟ ਐਲਫਰੈਡ ਐਟਾਨੀ ਐਲਮੀਡੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪਿੰਡ ਦੇ ਹਜ਼ਾਰਾਂ ਪਰਿਵਾਰਾਂ ਨੂੰ ਬਚਾਉਣ ਦੇ ਲਈ ਅਕਾਸ਼ ਵਿਚ ਉੱਡ ਰਿਹਾ ਜਹਾਜ਼ ਪਿੰਡ ਦੇ ਲੋਕਾਂ ਨੂੰ ਬਚਾਉਣ ਦੇ ਲਈ ਜੰਗਲ ਵਿਚ ਸੁੱਟ ਦਿੱਤਾ ਸੀ ਉਸ ਮਹਾਨ ਬਹਾਦਰ ਪਾਇਲਟ ਦੀ ਯਾਦ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੜੋਆ ਦੇ ਪਿੰਡ ਪੋਜੇਵਾਲ ਵਿਖੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਬਾਬਾ ਸ਼ਹੀਦ ਮੰਦਰ ਪੋਜੇਵਾਲ ਵਿਖੇ ਸਮੂਹ ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ਤੇ ਮੰਦਰ ਕਮੇਟੀ ਨੌਜਵਾਨਾਂ ਦੇ ਸਹਿਯੋਗ ਦੇ ਸਦਕਾ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। ਮੇਲੇ ਸੰਬੰਧੀ ਪਿੰਡ ਦੇ ਮੁਹਤਬਰਾਂ ਨੇ ਦੱਸਿਆ ਕਿ ਬਾਬਾ ਸ਼ਹੀਦ ਮੰਦਰ ਵਿਖੇ 13 ਸਤੰਬਰ ਨੂੰ ਸਵੇਰੇ 8ਵਜੇ ਰਮਾਇਣ ਦੇ ਪਾਠ ਦੇ ਭੋਗ ਤੇ 10ਵਜੇ ਹਵਨ ਯੱਗ ਤੇ ਝੰਡੇ ਦੀ ਰਸਮ ਹੋਵੇਗੀ ਦੁਪਹਿਰ ਨੂੰ 12 ਵਜੇ ਪੰਜਾਬ ਦੀ ਪ੍ਰਸਿੱਧ ਪੰਜਾਬੀ ਕਲਾਕਾਰ ਗੁਰੀ ਧਾਲੀਵਾਲ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਸੰਗਤਾਂ ਨੂੰ ਆਪਣੇ ਭਜਨਾਂ ਨਾਲ ਨਿਹਾਲ ਕਰੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟੱਪਰੀਆਂ ਖੁਰਦ/ਪੋਜੇਵਾਲ ਸਰਾਂ, 12 ਸਤੰਬਰ (ਬੂਥਗੜ੍ਹੀਆ, ਨਵਾਂਗਰਾਈਂ)-ਅੱਜ ਤੋਂ 55 ਸਾਲ ਪਹਿਲਾਂ 29 ਮਾਰਚ 1968 ਨੂੰ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਰੋਡ ਦੇ ਨਜ਼ਦੀਕ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਵਿਚ ਆਦਮਪੁਰ ਹਵਾਈ ਅੱਡੇ ਤੋਂ ਉਡਾਨ ਭਰਿਆ ਏਅਰ ਫੋਰਸ ਦਾ ਜਹਾਜ਼ ਅਚਾਨਕ ਅੱਗ ਲੱਗਣ ਦੇ ਕਾਰਨ ਪਿੰਡ ਦੇ ਥੋੜੀ ਦੂਰ ਜੰਗਲ ਵਿਚ ਬਹਾਦਰ ਪਇਲਟ ਐਲਫਰੈਡ ਐਟਾਨੀ ਐਲਮੀਡੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪਿੰਡ ਦੇ ਹਜ਼ਾਰਾਂ ਪਰਿਵਾਰਾਂ ਨੂੰ ਬਚਾਉਣ ਦੇ ਲਈ ਅਕਾਸ਼ ਵਿਚ ਉੱਡ ਰਿਹਾ ਜਹਾਜ਼ ਪਿੰਡ ਦੇ ਲੋਕਾਂ ਨੂੰ ਬਚਾਉਣ ਦੇ ਲਈ ਜੰਗਲ ਵਿਚ ਸੁੱਟ ਦਿੱਤਾ ਸੀ ਉਸ ਮਹਾਨ ਬਹਾਦਰ ਪਾਇਲਟ ਦੀ ਯਾਦ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੜੋਆ ਦੇ ਪਿੰਡ ਪੋਜੇਵਾਲ ਵਿਖੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਬਾਬਾ ਸ਼ਹੀਦ ਮੰਦਰ ਪੋਜੇਵਾਲ ਵਿਖੇ ਸਮੂਹ ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ਤੇ ਮੰਦਰ ਕਮੇਟੀ ਨੌਜਵਾਨਾਂ ਦੇ ਸਹਿਯੋਗ ਦੇ ਸਦਕਾ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। ਮੇਲੇ ਸੰਬੰਧੀ ਪਿੰਡ ਦੇ ਮੁਹਤਬਰਾਂ ਨੇ ਦੱਸਿਆ ਕਿ ਬਾਬਾ ਸ਼ਹੀਦ ਮੰਦਰ ਵਿਖੇ 13 ਸਤੰਬਰ ਨੂੰ ਸਵੇਰੇ 8ਵਜੇ ਰਮਾਇਣ ਦੇ ਪਾਠ ਦੇ ਭੋਗ ਤੇ 10ਵਜੇ ਹਵਨ ਯੱਗ ਤੇ ਝੰਡੇ ਦੀ ਰਸਮ ਹੋਵੇਗੀ ਦੁਪਹਿਰ ਨੂੰ 12 ਵਜੇ ਪੰਜਾਬ ਦੀ ਪ੍ਰਸਿੱਧ ਪੰਜਾਬੀ ਕਲਾਕਾਰ ਗੁਰੀ ਧਾਲੀਵਾਲ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਸੰਗਤਾਂ ਨੂੰ ਆਪਣੇ ਭਜਨਾਂ ਨਾਲ ਨਿਹਾਲ ਕਰੇਗਾ। ਸਾਲਾਨਾ ਭੰਡਾਰੇ ਵਿੱਚ ਪੁੱਜਣ ਵਾਲੀਆਂ ਸਗੰਤਾਂ ਦੇ ਲਈ ਅਤੁੱਟ ਲੰਗਰ ਵੀ ਲਗਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵਲੋ ਸਮੂਹ ਪਿੰਡ ਵਾਸੀਆ ਤੇ ਇਲਾਕੇ ਦੇ ਲੋਕਾਂ ਨੂੰ ਬਾਬਾ ਜੀ ਦੇ ਦਰਬਾਰ ’ਤੇ ਨਤਮਸਤਕ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਨ. ਆਰ. ਆਈ. ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 19 ਨੂੰ ਨਵਾਂਸ਼ਹਿਰ ਦਫ਼ਤਰ ਲੱਗੇਗਾ ਯੂਰਪ ਵੀਜ਼ਾ ਸੈਮੀਨਾਰ-ਕਨਵਰ ਅਰੋੜਾ
Ad Position 24