14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰੱਕੜਾਂ ਢਾਹਾਂ ਦੇ ਛਿੰਝ ਮੇਲੇ ’ਚ ਹੋਣਗੇ ਅੱਜ ਫ਼ਸਵੇਂ ਮੁਕਾਬਲੇ

ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾ ਢਾਹਾਂ ਵਿਖੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਐਨ. ਆਰ.

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਰੱਕੜ। 13-09-2026
ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾ ਢਾਹਾਂ ਵਿਖੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਐਨ. ਆਰ. ਆਈ. ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ 13 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲੇ ਵਿੱਚ ਵੱਖ-ਵੱਖ ਅਖਾੜਿਆਂ ਦੇ ਚੋਟੀ ਦੇ ਪਹਿਲਵਾਨਾਂ ਦੇ ਫਸਵੇ ਮੁਕਾਬਲੇ ਵੇਖਣ ਨੂੰ ਮਿਲਣਗੇ। ਜੇਤੂ ਪਹਿਲਵਾਨਾਂ ਨੂੰ ਮੋਟਰਸਾਈਕਲਾਂ ਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਜਾਵੇਗਾ। ਛਿੰਝ ਮੇਲੇ ਵਿਚ ਸੱਦੇ ਹੋਏ ਅਖਾੜਿਆਂ ਦੇ ਪਹਿਲਵਾਨ ਹੀ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਬਲਵਿੰਦਰ ਸਿੰਘ ਰੱਕੜ ਨੇ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ 18 ਨੂੰ ਹੋਵੇਗਾ ਭਾਰੀ ਛਿੰਝ ਮੇਲਾ-ਜਥੇ. ਝਿੰਗੜ ਅਗਲੀ ਖ਼ਬਰ ਲੱਭਿਆ ਬਟੂਆ ਅਸਲ ਮਾਲਕ ਨੂੰ ਕੀਤਾ ਵਾਪਸ
Ad Position 24