14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ

ਬੰਗਾ, 14 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬੰਗਾ, 14 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨਾ ਸੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਹਿੰਦੀ ਵਿਚ ਕਵਿਤਾਵਾਂ, ਭਾਸ਼ਨ ਪੇਸ਼ ਕੀਤੇ। ਬੱਚਿਆਂ ਨੇ ਹਿੰਦੀ ਦਿਵਸ ਨਾਲ ਸੰਬੰਧਿਤ ਚਾਰਟ ਅਤੇ ਪੋਸਟਰ ਵੀ ਬਣਾਏ। ਹਿੰਦੀ ਅਧਿਆਪਕ ਮਨਦੀਪ ਕੁਮਾਰ ਧਵਨ ਦੀ ਪ੍ਰੇਰਨਾ ਨਾਲ 2026 ਦੀਆਂ ਬੋਰਡ ਪ੍ਰੀਖਿਆਵਾਂ ਵਿਚ ਹਿੰਦੀ ਵਿਸ਼ੇ ਵਿਚੋਂ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ. ਸ. ਸ ਮੁਕੰਦਪੁਰ ਸਕੂਲ ਵਿਖੇ ਅੰਤਰਰਾਸ਼ਟਰੀ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਬੀ. ਕੇ. ਯੂ. (ਰਾਜੇਵਾਲ) ਦਾ ਵਫ਼ਦ ਐਕਸੀਅਨ ਨੂੰ ਮਿਲਿਆ, ਫ਼ਸਲਾਂ ਦੇ ਨੁਕਸਾਨ ਦਾ ਮੁੱਦਾ ਚੁੱਕਿਆ
Ad Position 24