16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੈਗਾ ਖ਼ੂਨਦਾਨ ਮੁਹਿੰਮ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦੈ-ਡਾ. ਬੱਗਾ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇਸ਼ ਭਰ ਵਿਚ 17 ਸਤੰਬਰ ਤੋਂ 2 ਅਕਤੂਬਰ ਤੱਕ ਮੈਗਾ ਖ਼ੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਸੇਵਾ ਪਖਵਾੜਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ 2 ਅਕਤੂਬਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਤੱਕ ਚਲਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-09-2026
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇਸ਼ ਭਰ ਵਿਚ 17 ਸਤੰਬਰ ਤੋਂ 2 ਅਕਤੂਬਰ ਤੱਕ ਮੈਗਾ ਖ਼ੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਸੇਵਾ ਪਖਵਾੜਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ 2 ਅਕਤੂਬਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਤੱਕ ਚਲਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਡੀਅਨ ਸੁਸਾਇਟੀ ਆਫ਼ ਬਲੱਡ ਟਰਾਂਸਫਿਊਜਨ ਅਤੇ ਇਮਿਊਨੋ ਹੇਮੇਟਾਲੋਜੀ ਆਈ.ਐੱਸ.ਬੀ.ਟੀ.ਆਈ. ਦੇ ਪੰਜਾਬ ਚੈਪਟਰ ਦੇ ਪੈਟਰਨ ਡਾ.ਅਜੇ ਬੱਗਾ, ਸੈਂਚੂਰੀਅਨ ਬਲੱਡ ਡੋਨਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਅਗਵਾਈ ਅਖਿਲ ਭਾਰਤੀ ਤੇਰਾਪੰਥ ਯੁਵਕ ਪਰੀਸ਼ਦ, ਇੰਡੀਅਨ ਰੈੱਡ ਕਰਾਸ ਸੁਸਾਇਟੀ, ਐਨ.ਸੀ.ਸੀ. ਅਤੇ ਐਮ.ਵਾਈ ਭਾਰਤ ਵਲੰਟੀਅਰਜ਼ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਾਰਟੀ ਵਰਕਰਾਂ ’ਚ ਅਗਲੀਆਂ ਚੋਣਾਂ ਨੂੰ ਲੈ ਕੇ ਭਰਿਆ ਜੋਸ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕਾਮ ਦੇ ਸਰਕਲ ਦਫ਼ਤਰ ’ਚ ਲਗਾਇਆ ਧਰਨਾ
Ad Position 24