16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਰੈਵਨਿਊ ਪਟਵਾਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬੰਗਾ, 16 ਸਤੰਬਰ (ਧਰਮਵੀਰ ਪਾਲ)-ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੀ ਇਕਾਈ ਬੰਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਤਹਿਸੀਲ ਬੰਗਾ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਬੰਗਾ, 16 ਸਤੰਬਰ (ਧਰਮਵੀਰ ਪਾਲ)-ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੀ ਇਕਾਈ ਬੰਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਤਹਿਸੀਲ ਬੰਗਾ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਅੰਦਰ ਉਹਨਾਂ ਦੀ ਯੂਨੀਅਨ ਵੱਡੇ ਪੱਧਰ ਦੇ ਆਪਣਾ ਸੰਘਰਸ਼ ਸ਼ੁਰੂ ਕਰੇਗੀ, ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ‘ਤੇ ਜਗਤ ਪਾਲ ਪਟਵਾਰੀ ਸਾਬਕਾ ਮੀਤ ਪ੍ਰਧਾਨ ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ, ਸਤਿੰਦਰਜੀਤ ਸਿੰਘ ਪਟਵਾਰੀ, ਨਛੱਤਰ ਸਿੰਘ ਪਟਵਾਰੀ, ਬਿਕਰਮ ਸਿੰਘ ਪਟਵਾਰੀ, ਸਤਬੀਰ ਸਿੰਘ ਪਟਵਾਰੀ, ਗੌਰਵ ਗੁਪਤਾ ਪਟਵਾਰੀ, ਗੁਰਵਿੰਦਰ ਸਿੰਘ ਪਟਵਾਰੀ, ਸੁਖਪ੍ਰੀਤ ਕੌਰ ਪਟਵਾਰੀ, ਪ੍ਰਭਜੋਤ ਕੌਰ ਪਟਵਾਰੀ, ਲਲਤਾ ਯਾਦਵ ਪਟਵਾਰੀ, ਗੁਲਸ਼ਨ ਕੁਮਾਰ ਪਟਵਾਰੀ, ਇੰਦਰਜੀਤ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ, ਜਸਵੰਤ ਰਾਏ ਬੰਗਾ, ਰਵੀ ਘਈ ਨੰਬਰਦਾਰ ਬੰਗਾ, ਸੁਰਿੰਦਰ ਘਈ ਵਸੀਕਾ ਨਵੀਸ, ਲਵਪ੍ਰੀਤ ਸਿੰਘ ਟਾਈਪਿਸਟ, ਕਮਲ ਭਾਟੀਆ ਵਸੀਕਾ ਨਵੀਸ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਨਵਾਂਸ਼ਹਿਰ ਵਲੋਂ ਰੋਸ ਧਰਨਾ ਅਗਲੀ ਖ਼ਬਰ ਨਿੱਘੀ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਮੇਂ ਹਾਜ਼ਰ ਹੋਏ ਕਿਸਾਨ ਤੇ ਮਾਹਿਰ। ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਵਲੋ...
Ad Position 24