18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਬਾਰਕਪੁਰ ਵਿਖੇ ਸਵੈਇੱਛਤ ਖੂਨਦਾਨ ਕੈਂਪ 20 ਨੂੰ

ਨਵਾਂਸ਼ਹਿਰ, 17 ਸਤੰਬਰ ( ਦੀਦਾਰ ਸਿੰਘ ਸ਼ੇਤਰਾ)-ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਬਲੱਡ ਬੈਂਕ ਨਵਾਂਸ਼ਹਿਰ ਦੀ ਟੀਮ ਵਲੋਂ ਭਾਈ ਘਨੱਈਆ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜੋਗਾ ਸਿੰਘ ਸਾਧੜਾ ਨੇ ਦੱਸਿਆ 20 ਸਤੰਬਰ ਨੂੰ ਸਵੇਰੇ 9:3 0 ਵਜੇ ਤੋਂ ਲੈ ਕੇ ਦੁਪਹਿਰ 3 ਤੱਕ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਹੈ।

Ad Position 21
No active advertisement
ਅਜੀਤ ਡੈਸਕ 18-09-2026
ਨਵਾਂਸ਼ਹਿਰ, 17 ਸਤੰਬਰ ( ਦੀਦਾਰ ਸਿੰਘ ਸ਼ੇਤਰਾ)-ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਬਲੱਡ ਬੈਂਕ ਨਵਾਂਸ਼ਹਿਰ ਦੀ ਟੀਮ ਵਲੋਂ ਭਾਈ ਘਨੱਈਆ ਮਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜੋਗਾ ਸਿੰਘ ਸਾਧੜਾ ਨੇ ਦੱਸਿਆ 20 ਸਤੰਬਰ ਨੂੰ ਸਵੇਰੇ 9:3 0 ਵਜੇ ਤੋਂ ਲੈ ਕੇ ਦੁਪਹਿਰ 3 ਤੱਕ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਮੈਗਾ ਕੈਂਪ ਹੋਵੇਗਾ ਅਤੇ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿਉ-ਪੁੱਤ ਨੇ ਇਕੱਠੇ ਜਿੱਤੇ ਨੈਸ਼ਨਲ ਸੋਨ ਤਗਮੇ ਅਗਲੀ ਖ਼ਬਰ ਬਿਜਲੀ ਦੇ ਅਣਗਿਣਤ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ-ਅਮਰਜੀਤ ਸਿੰਘ
Ad Position 24