18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ-ਬਲਾਕੀਪੁਰ

ਕਟਾਰੀਆਂ, 17 ਸਤੰਬਰ (ਪ੍ਰੇਮ ਸੰਧਵਾਂ)-ਸੀਨੀਅਰ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਪੰਜਾਬ ’ਚ ਬਦਲਾਅ ਲਿਆਉਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜੋ ਵਾਅਵਾ ਕੀਤਾ ਸੀ, ਸਰਕਾਰ ਉਨ੍ਹਾਂ ਵਾਅਦਿਆਂ ’ਤੇ ਪੂਰੀ ਖਰੀ ਉਤਰੀ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਮੁੜ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਏਗੀ।

Ad Position 21
No active advertisement
ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਗੱਲਬਾਤ ਕਰਦੇ ਹੋਏ ਨਾਲ ਹੋਰ। 18-09-2026
ਕਟਾਰੀਆਂ, 17 ਸਤੰਬਰ (ਪ੍ਰੇਮ ਸੰਧਵਾਂ)-ਸੀਨੀਅਰ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਪੰਜਾਬ ’ਚ ਬਦਲਾਅ ਲਿਆਉਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜੋ ਵਾਅਵਾ ਕੀਤਾ ਸੀ, ਸਰਕਾਰ ਉਨ੍ਹਾਂ ਵਾਅਦਿਆਂ ’ਤੇ ਪੂਰੀ ਖਰੀ ਉਤਰੀ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਮੁੜ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਏਗੀ। ਇਸ ਮੌਕੇ ਸੁਲੱਖਣ ਸਿੰਘ ਬੋਇਲ, ਪਰਮਿੰਦਰ ਸਿੰਘ ਬੋਇਲ, ਸਾਬਕਾ ਸਰਪੰਚ ਮਕਸੂਦਪੁਰ ਮਨਜੀਤ ਸਿੰਘ, ਜਸਪ੍ਰੀਤ ਸਿੰਘ ਅਟਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਵਿਕਾਸ ਲਹਿਰ ਵਲੋਂ ਲਾਇਬ੍ਰੇਰੀ ਲਈ ਕਿਤਾਬਾਂ ਭੇਟ ਅਗਲੀ ਖ਼ਬਰ ਖੇਤੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ’ਤੇ ਮਨਾਇਆ ਖੇਤ ਦਿਵਸ
Ad Position 24