18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 20 ਨੂੰ

ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 20 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9. 30 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 20 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਬਲਦੇਵ ਸਿੰਘ ਸ੍ਰੀ ਪਾਉਂਟਾ ਸਾਹਿਬ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸਮੂਹ ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਗਿਆਨੀ ਪਲਵਿੰਦਰ ਸਿੰਘ, ਗਿਆਨੀ ਸਰਬਜੀਤ ਸਿੰਘ, ਗਿਆਨੀ ਪਰਮਜੀਤ ਸਿੰਘ, ਗੁਰਿੰਦਰਜੀਤ ਸਿੰਘ, ਅਮਰਪ੍ਰੀਤ ਸਿੰਘ, ਮੈਨੇਜਰ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਗੁਰਦੁਆਰਾ ਇੰਸਪੈਕਟਰ, ਹਰਨੇਕ ਸਿੰਘ, ਅੰਮ੍ਰਿਤਪਾਲ ਸਿੰਘ, ਸਤਨਾਮ ਸਿੰਘ, ਤਜਿੰਦਰ ਸਿੰਘ, ਗੁਰਮੁਖ ਸਿੰਘ, ਤਰਲੋਕ ਸਿੰਘ ਫਲੋਰਾ ਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੈਨਪੁਰ ਦੇ ਵਿਕਾਸ ਲਈ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ 7 ਲੱਖ ਦਾ ਚੈੱਕ ਅਗਲੀ ਖ਼ਬਰ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਸਿਹਤ ਸਹੂਲਤਾਂ ਨੂੰ ਮਿਲਿਆ ਵੱਡਾ ਹੁਲਾਰਾ
Ad Position 24