17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਧਾਇਕ ਬੰਗਾ ਦੇ ਦਫ਼ਤਰ ਦਾ ਘਿਰਾਓ ਕੱਲ੍ਹ

ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਫਰੰਟ ਵਲੋਂ ਤਹਿਸੀਲ ਬੰਗਾ ਨਾਲ ਸੰਬੰਧਤ ਸਾਰੀਆਂ ਜਥੇਬੰਦੀਆਂ ਦੇ ਸਾਥੀ 19 ਸਤੰਬਰ ਨੂੰ ਭਗਵਾਨ ਵਾਲਮੀਕਿ ਮੰਦਰ ਬੰਗਾ ਵਿਖੇ 1 ਵਜੇ ਇਕੱਠੇ ਹੋ ਕੇ 2 ਵਜੇ ਦੁਪਹਿਰ ਨੂੰ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-09-2026
ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਫਰੰਟ ਵਲੋਂ ਤਹਿਸੀਲ ਬੰਗਾ ਨਾਲ ਸੰਬੰਧਤ ਸਾਰੀਆਂ ਜਥੇਬੰਦੀਆਂ ਦੇ ਸਾਥੀ 19 ਸਤੰਬਰ ਨੂੰ ਭਗਵਾਨ ਵਾਲਮੀਕਿ ਮੰਦਰ ਬੰਗਾ ਵਿਖੇ 1 ਵਜੇ ਇਕੱਠੇ ਹੋ ਕੇ 2 ਵਜੇ ਦੁਪਹਿਰ ਨੂੰ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਈਂ ਦੇ 40ਵੇਂ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ ਅਗਲੀ ਖ਼ਬਰ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਜ਼ਰੂਰੀ
Ad Position 24