17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ-ਵਿੱਕੀ ਚੌਧਰੀ ਕਾਠਗੜ੍ਹ

ਕਾਠਗੜ੍ਹ, 17 ਸਤੰਬਰ (ਕਲੇਰ)-ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ (ਵਿੱਕੀ) ਚੌਧਰੀ ਕਾਠਗੜ੍ਹ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਦਿੱਤੀ ਜਾਂਦੀ ਹੈ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣਗੇ। ਵਿੱਕੀ ਚੌਧਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਹਰ ਵਰਗ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਨੂੰ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਵਾਂਸ਼ਹਿਰ ’ਚ ਭਰਵਾਂ ਸਵਾਗਤ ਅਗਲੀ ਖ਼ਬਰ 2027 ’ ਚ ਪੰਜਾਬ ’ਚ ਖਿੜੇਗਾ ਕਮਲ, ਸੂਬੇ ਦੇ ਲੋਕ ਭਾਜਪਾ ਨੂੰ ਮੌਕਾ ਦੇਣ ਲਈ ਤਿਆਰ-ਅਸ਼ੋਕ ਨਾਨੋਵਾਲ
Ad Position 24