19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਖੇਡਾਂ ਨੂੰ ਹਾਂ ਤੇ ਨਸ਼ਿਆਂ ਨੂੰ ਨਾਂਹ ਕਹਿਣ-ਕਲਸੀ ਕਟਾਰੀਆਂ

ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਮਾਜ ਸੇਵਿਕਾ ਮੈਡਮ ਕਮਲੇਸ਼ ਕੌਰ ਕਲਸੀ ਵਾਸੀ ਕਟਾਰੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਫੇਰ ਵੀ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਚੋਰੀ ਮੋਰੀਆਂ ਰਾਹੀਂ ਨਸ਼ਿਆਂ ਦਾ ਧੰਦਾ ਕਰਕੇ ਨੌਜਵਾਨੀ ਦੀਆਂ ਜੜ੍ਹਾਂ ਖੋਖਲੀਆਂ ਕਰਨ ਵਿਚ ਲੱਗੇ ਹੋਏ ਹਨ ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ੇ ਮੌਤ ਦਾ ਦੂਜਾ ਨਾਂਅ ਹਨ, ਜਿਸ ਤੋਂ ਹਰ ਨੌਜਵਾਨ ਨੂੰ ਦੂਰ ਰਹਿਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਮਾਜ ਸੇਵਿਕਾ ਮੈਡਮ ਕਮਲੇਸ਼ ਕੌਰ ਕਲਸੀ ਵਾਸੀ ਕਟਾਰੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਫੇਰ ਵੀ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਚੋਰੀ ਮੋਰੀਆਂ ਰਾਹੀਂ ਨਸ਼ਿਆਂ ਦਾ ਧੰਦਾ ਕਰਕੇ ਨੌਜਵਾਨੀ ਦੀਆਂ ਜੜ੍ਹਾਂ ਖੋਖਲੀਆਂ ਕਰਨ ਵਿਚ ਲੱਗੇ ਹੋਏ ਹਨ ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ੇ ਮੌਤ ਦਾ ਦੂਜਾ ਨਾਂਅ ਹਨ, ਜਿਸ ਤੋਂ ਹਰ ਨੌਜਵਾਨ ਨੂੰ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਕੋਹੜ ਰੂਪੀ ਬਿਮਾਰੀ ਤੋਂ ਦੂਰ ਰਹਿ ਕੇ ਖੇਡਾਂ ਵਿਚ ਰੁਚੀ ਰੱਖਣ, ਜਿਸ ਨਾਲ ਉਨ੍ਹਾਂ ਦਾ ਸਮਾਜ ਅੰਦਰ ਸਤਿਕਾਰ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਾਰਾਜ਼-ਬੰਗਾ ਅਗਲੀ ਖ਼ਬਰ ਘਰ-ਘਰ ਪ੍ਰਚਾਰ ਤੋਂ ਪਹਿਲਾਂ ‘ਆਪ’ ਪੰਜਾਬ ਦੀ ਜ਼ਮੀਨੀ ਹਕੀਕਤ ਦੱਸੇ-ਅਸ਼ੋਕ ਨਾਨੋਵਾਲ
Ad Position 24