22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀਚੰਦ ਜੀ ਦਾ 532ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਰਾਹੋਂ ਨਜ਼ਦੀਕ ਮਨਾਇਆ। ਇਸ ਮੌਕੇ ਜਥੇਦਾਰ ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਮਨ ਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਹਰਕੀਰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀਚੰਦ ਜੀ ਦਾ 532ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਰਾਹੋਂ ਨਜ਼ਦੀਕ ਮਨਾਇਆ। ਇਸ ਮੌਕੇ ਜਥੇਦਾਰ ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਮਨ ਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਹਰਕੀਰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਮਾਜ ਸੇਵਕ ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਕੁਲਵਿੰਦਰ ਸਿੰਘ ਭਾਰਟਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਜਥੇਬੰਦੀ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਭਾਰਟਾ ਨੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਂਗਟਾਂ ’ਚ ਗੁੱਗਾ ਜਾਹਰ ਪੀਰ ਦਾ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
Ad Position 24