22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਮਜਾਰਾ ਕਲਾਂ/ਖੁਰਦ ਤੋਂ ਤੀਰਥ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਪਿੰਡ ਮਜਾਰਾ ਕਲਾਂ ਤੇ ਮਜਾਰਾ ਖੁਰਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸਤਨਾਮ ਸਿੰਘ ਜਲਵਾਹਾ ਜ਼ਿਲ੍ਹਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਸਤਨਾਮ ਸਿੰਘ ਸਰਪੰਚ ਮਜਾਰਾ ਖੁਰਦ, ਮਨਜੀਤ ਸਿੰਘ, ਜਗਦੇਵ ਸਿੰਘ ਆਦਿ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਉਕਤ ਦੋਵੇਂ ਪਿੰਡਾਂ ਤੋਂ 55 ਦੇ ਕਰੀਬ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮ ਤੀਰਥ ਆਦਿ ਦੇ ਦਰਸ਼ਨ ਕਰਨ ਉਪਰੰਤ ਜਲ੍ਹਿਆਂਵਾਲਾ ਬਾਗ ਤੇ ਵਾਹਗਾ ਬਾਰਡਰ ਵਿਖੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 22-09-2026
ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਪਿੰਡ ਮਜਾਰਾ ਕਲਾਂ ਤੇ ਮਜਾਰਾ ਖੁਰਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸਤਨਾਮ ਸਿੰਘ ਜਲਵਾਹਾ ਜ਼ਿਲ੍ਹਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ, ਸਤਨਾਮ ਸਿੰਘ ਸਰਪੰਚ ਮਜਾਰਾ ਖੁਰਦ, ਮਨਜੀਤ ਸਿੰਘ, ਜਗਦੇਵ ਸਿੰਘ ਆਦਿ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਉਕਤ ਦੋਵੇਂ ਪਿੰਡਾਂ ਤੋਂ 55 ਦੇ ਕਰੀਬ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮ ਤੀਰਥ ਆਦਿ ਦੇ ਦਰਸ਼ਨ ਕਰਨ ਉਪਰੰਤ ਜਲ੍ਹਿਆਂਵਾਲਾ ਬਾਗ ਤੇ ਵਾਹਗਾ ਬਾਰਡਰ ਵਿਖੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸਮੂਹ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਪੂਰਾ ਹੋ ਰਿਹਾ ਹੈ, ਜਿਸ ਕਾਰਨ ਸ਼ਰਧਾਲੂ ਵੀ ਬਹੁਤ ਖੁਸ਼ ਹਨ। ਇਸ ਮੌਕੇ ਮਨਜੀਤ ਸਿੰਘ, ਜਗਦੇਵ ਸਿੰਘ, ਸਤਨਾਮ ਸਿੰਘ ਮਜਾਰਾ ਖੁਰਦ, ਸਤਵੀਰ ਸਿੰਘ, ਬਿਸ਼ੰਬਰ ਰਾਮ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਆਣਾ ਦੇ ਸਰਕਾਰੀ ਜੰਗਲ ’ਚੋਂ ਖੈਰ ਦੀ ਲੱਕੜ ਚੋਰੀ ਦੀ ਕੋਸ਼ਿਸ਼ ਨਾਕਾਮ ਅਗਲੀ ਖ਼ਬਰ ਮਾਂਗਟਾਂ ’ਚ ਗੁੱਗਾ ਜਾਹਰ ਪੀਰ ਦਾ ਸਾਲਾਨਾ ਜੋੜ ਮੇਲਾ ਮਨਾਇਆ
Ad Position 24