ਨਵਾਂਸ਼ਹਿਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕੱਲ੍ਹ
ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੇ ਆਈ. ਟੀ.
ਨਵਾਂਸ਼ਹਿਰ ਵਿਖੇ ਐਸ. ਡੀ. ਐਮ. ਅਨਮਜੋਤ ਕੌਰ ਡਰੋਨ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਸਮੇਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੰਦੇ ਹੋਏ।
22-09-2026