22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁੱਜਰ ਭਵਨ ਲੁਧਿਆਣਾ ਵਿਖੇ ਸਵ. ਚੌਧਰੀ ਓਮ ਪ੍ਰਕਾਸ਼ ਬਜਾੜ ਨਮਿਤ ਅੰਤਿਮ ਅਰਦਾਸ ਸਮਾਗਮ ਕੱਲ੍ਹ

ਟੱਪਰੀਆਂ ਖੁਰਦ, 22 ਸਤੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਕਰੀਮਪੁਰ ਧਿਆਨੀ ਦੇ ਵਸਨੀਕ ਚੌਧਰੀ ਸਵੀਟ ਸ਼ਾਪ ਰਾਹੋਂ ਰੋਡ ਲੁਧਿਆਣਾ ਦੇ ਹੱਸਮੁੱਖ ਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਵ: ਚੌਧਰੀ ਓਮ ਪ੍ਰਕਾਸ਼ ਬਜਾੜ ਬੀਤੇ ਦਿਨੀਂ ਮਿਤੀ 11 ਸਤੰਬਰ ਨੂੰ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਮਾਗਮ 24 ਸਤੰਬਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸਥਾਨ ਗੁੱਜਰ ਭਵਨ ਰਾਹੋਂ ਰੋਡ ਲੁਧਿਆਣਾ ਵਿਖੇ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 23-09-2026
ਟੱਪਰੀਆਂ ਖੁਰਦ, 22 ਸਤੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਕਰੀਮਪੁਰ ਧਿਆਨੀ ਦੇ ਵਸਨੀਕ ਚੌਧਰੀ ਸਵੀਟ ਸ਼ਾਪ ਰਾਹੋਂ ਰੋਡ ਲੁਧਿਆਣਾ ਦੇ ਹੱਸਮੁੱਖ ਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਵ: ਚੌਧਰੀ ਓਮ ਪ੍ਰਕਾਸ਼ ਬਜਾੜ ਬੀਤੇ ਦਿਨੀਂ ਮਿਤੀ 11 ਸਤੰਬਰ ਨੂੰ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਮਾਗਮ 24 ਸਤੰਬਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸਥਾਨ ਗੁੱਜਰ ਭਵਨ ਰਾਹੋਂ ਰੋਡ ਲੁਧਿਆਣਾ ਵਿਖੇ ਪਾਏ ਜਾਣਗੇ। ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਦੇ ਰਾਜਨੀਤਕ ਆਗੂ ਸਮਾਜ ਸੇਵੀ ਤੇ ਉਨ੍ਹਾਂ ਦੇ ਰਿਸ਼ਤੇਦਾਰ ਮਿੱਤਰ ਸੱਜਣ ਸਵ: ਚੌਧਰੀ ਓਮ ਪ੍ਰਕਾਸ਼ ਬਜਾੜ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਜਾਣਕਾਰੀ ਉਨ੍ਹਾਂ ਦੇ ਭਰਾ ਚੌਧਰੀ ਗੁਰਦਿਆਲ ਚੰਦ ਬਜਾੜ ਤੇ ਭਤੀਜੇ ਸੁਖਵਿੰਦਰ ਸੁੱਖਾ ਸਟੇਟ ਮੈਂਬਰ ਗੁੱਜਰ ਵੈਲਫੇਅਰ ਬੋਰਡ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿੰਦਗੀ ’ਚ ਚੰਗਾ ਮਹੌਲ ਸਿਰਜਣ ਲਈ ਸਹਾਈ ਹੁੰਦੀਆਂ ਹਨ ਕਿਤਾਬਾਂ-ਸੁਖਵਿੰਦਰ ਲੰਗੇਰੀ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਗੁਣਾਚੌਰ ਵਿਖੇ ਮਹਾਨ ਕੀਰਤਨ ਸਮਾਗਮ ਸੰਬੰਧੀ ਮੀਟਿੰਗ
Ad Position 24