25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੀ ਮੀਟਿੰਗ

ਦਸੂਹਾ, 25 ਸਤੰਬਰ (ਭੁੱਲਰ)-ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ’ਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਜੋ ਮਿਤੀ 28 ਸਤੰਬਰ ਤੋਂ 4 ਅਕਤੂਬਰ 2026 ਤੱਕ ਕਰਵਾਈ ਜਾ ਰਹੀ ਹੈ, ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 26-09-2026
ਦਸੂਹਾ, 25 ਸਤੰਬਰ (ਭੁੱਲਰ)-ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ’ਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਜੋ ਮਿਤੀ 28 ਸਤੰਬਰ ਤੋਂ 4 ਅਕਤੂਬਰ 2026 ਤੱਕ ਕਰਵਾਈ ਜਾ ਰਹੀ ਹੈ, ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਯਾਤਰਾ ਪਿੰਡ ਖੁਣ-ਖੁਣ ਕਲਾਂ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗੀ ਜੋ ਵੱਖ-ਵੱਖ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਹੇਮਕੁੰਟ ਸਾਹਿਬ ਨਤਮਸਤਕ ਹੋਣ ਉਪਰੰਤ ਵਾਪਸ 4 ਅਕਤੂਬਰ ਨੂੰ ਪਰਤੇਗੀ। ਇਸ ਮੌਕੇ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਜੁਗਿੰਦਰ ਸਿੰਘ, ਗੁਰਨਾਮ ਸਿੰਘ ਜਲੰਧਰ ਕੈਂਟ, ਰਿੱਕੀ ਸੈਣੀ, ਜੈਪੀ ਸੈਣੀ, ਕਰਣਵੀਰ ਸਿੰਘ ਗੋਲੂ, ਲਖਵੀਰ ਸਿੰਘ ਲੱਕੀ, ਰਣਵੀਰ ਸਿੰਘ, ਬੀਬੀ ਅਮਨਦੀਪ ਕੌਰ, ਜਸਲੀਨ ਕੌਰ, ਰਾਜਵੀਰ ਕੌਰ, ਬੀਬੀ ਰਣਜੀਤ ਕੌਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਬੀ. ਡੀ. ਸੀ. ਵਿਖੇ 28 ਨੂੰ ਅਗਲੀ ਖ਼ਬਰ ਮਿੱਟੀ ਦੀ ਸਿਹਤ ਸੰਭਾਲ ਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਕਿਸਾਨ - ਡਾ. ਭੁਪਿੰਦਰ ਸਿੰਘ
Ad Position 24