26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਤਲਵੰਡੀ ਜੱਟਾਂ ’ਚ ਮੈਡੀਕਲ ਕੈਂਪ ਅੱਜ

ਬਹਿਰਾਮ, 26 ਸਤੰਬਰ (ਨਛੱਤਰ ਸਿੰਘ ਬਹਿਰਾਮ)-ਕਲਸੀ ਜਠੇਰਿਆਂ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਵਿਖੇ ਲਿਵਾਸਾ ਹਸਪਤਾਲ ਵਲੋਂ ਸੇਵਾ ਸੁਸਾਇਟੀ ਬੰਗਾ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲਸੀ ਜਠੇਰੇ ਪ੍ਰਬੰਧਕ ਕਮੇਟੀ ਪ੍ਰਧਾਨ ਅਮਰਜੀਤ ਕਲਸੀ ਨੇ ਦੱਸਿਆ ਕਿ ਉਕਤ ਕੈਂਪ ਵਿਚ ਜ਼ਰੂਤਮੰਦ ਮਰੀਜ਼ਾਂ ਦੀ ਸਿਹਤ ਜਾਂਚ ਤੋਂ ਬਆਦ ਮੁਫਤ ਦਵਾਈਆਂ ਵੀ ਦਿੱਤਆਂ ਜਾਣਗੀਆਂ।

Ad Position 21
No active advertisement
ਪ੍ਰਧਾਨ ਅਮਰਜੀਤ ਕਲਸੀ 27-09-2026
ਬਹਿਰਾਮ, 26 ਸਤੰਬਰ (ਨਛੱਤਰ ਸਿੰਘ ਬਹਿਰਾਮ)-ਕਲਸੀ ਜਠੇਰਿਆਂ ਨੂੰ ਸਮਰਪਿਤ ਪਿੰਡ ਤਲਵੰਡੀ ਜੱਟਾਂ ਵਿਖੇ ਲਿਵਾਸਾ ਹਸਪਤਾਲ ਵਲੋਂ ਸੇਵਾ ਸੁਸਾਇਟੀ ਬੰਗਾ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲਸੀ ਜਠੇਰੇ ਪ੍ਰਬੰਧਕ ਕਮੇਟੀ ਪ੍ਰਧਾਨ ਅਮਰਜੀਤ ਕਲਸੀ ਨੇ ਦੱਸਿਆ ਕਿ ਉਕਤ ਕੈਂਪ ਵਿਚ ਜ਼ਰੂਤਮੰਦ ਮਰੀਜ਼ਾਂ ਦੀ ਸਿਹਤ ਜਾਂਚ ਤੋਂ ਬਆਦ ਮੁਫਤ ਦਵਾਈਆਂ ਵੀ ਦਿੱਤਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਨਹੀਂ ਮਨਾਇਆ ਜਾਵੇਗਾ-ਪ੍ਰਧਾਨ ਕਰਨਾਣਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਿੰਡ ਲੋਹਟ ਵਿਖੇ ਸਾਲਾਨਾ ਜੋੜ ਮੇਲਾ 3 ਨੂੰ
Ad Position 24