ਦਿਹਾਣਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਦਿਹਾਣਾ ਵਿਖੇ ਦੀ ਦਿਹਾਣਾ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ। ਇਸ ਮੌਕੇ ਧਰਮਿੰਦਰ ਸਿੰਘ ਰਾਜੂ ਠੱਕਰਵਾਲ ਨੂੰ ਪ੍ਰਧਾਨ, ਹਰਜਿੰਦਰ ਸਿੰਘ ਮੀਤ ਪ੍ਰਧਾਨ, ਅਮਰਜੀਤ ਸਿੰਘ ਕਮੇਟੀ ਮੈਂਬਰ, ਸਤਪਾਲ ਜੱਖੂ ਕਮੇਟੀ ਮੈਂਬਰ, ਗੁਰਮੁੱਖ ਸਿੰਘ ਕਮੇਟੀ ਮੈਂਬਰ, ਕੁਲਵਿੰਦਰ ਕੌਰ ਕਮੇਟੀ ਮੈਂਬਰ, ਰਜਿੰਦਰ ਕੌਰ ਨੂੰ ਕਮੇਟੀ ਮੈਂਬਰ ਬਣਾਇਆ ਗਿਆ।
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਦਿਹਾਣਾ ਵਿਖੇ ਦੀ ਦਿਹਾਣਾ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ। ਇਸ ਮੌਕੇ ਧਰਮਿੰਦਰ ਸਿੰਘ ਰਾਜੂ ਠੱਕਰਵਾਲ ਨੂੰ ਪ੍ਰਧਾਨ, ਹਰਜਿੰਦਰ ਸਿੰਘ ਮੀਤ ਪ੍ਰਧਾਨ, ਅਮਰਜੀਤ ਸਿੰਘ ਕਮੇਟੀ ਮੈਂਬਰ, ਸਤਪਾਲ ਜੱਖੂ ਕਮੇਟੀ ਮੈਂਬਰ, ਗੁਰਮੁੱਖ ਸਿੰਘ ਕਮੇਟੀ ਮੈਂਬਰ, ਕੁਲਵਿੰਦਰ ਕੌਰ ਕਮੇਟੀ ਮੈਂਬਰ, ਰਜਿੰਦਰ ਕੌਰ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਸਹਿਕਾਰੀ ਸਭਾ ਦੇ ਮੈਂਬਰਾਂ ਨੂੰ ਪਹੁੰਚਾਇਆ ਜਾਵੇ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਠੱਕਰਵਾਲ, ਜਥੇ. ਰਘਵੀਰ ਸਿੰਘ ਠੱਕਰਵਾਲ ਸਾਬਕਾ ਚੇਅਰਮੈਨ, ਸਰਪੰਚ ਪਰਵਿੰਦਰ ਸਿੰਘ ਭਾਮ, ਸਤਪਾਲ ਸਿੰਘ, ਜਤਿੰਦਰ ਸਿੰਘ ਜਸਵਾਲ ਠੱਕਰਵਾਲ, ਜਸਵੀਰ ਸਿੰਘ ਸਾਬਕਾ ਸਰਪੰਚ ਮੌਜੋਮਜਾਰਾ, ਦਵਿੰਦਰ ਸਿੰਘ ਸਾਬਕਾ ਸਰਪੰਚ ਮੌਜੋਮਜਾਰਾ, ਨੰਬਰਦਾਰ ਤਰਸੇਮ ਸਿੰਘ ਹੈਪੀ ਕੂਕੋਵਾਲ, ਕੈਪਟਨ ਬਲਵੀਰ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।