29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ-ਵੈਦ ਸੂਰਾਪੁਰੀ

ਨਵਾਂਸ਼ਹਿਰ, 28 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ। ਇਹ ਪ੍ਰਗਟਾਵਾ ਕਰਦੇ ਹੋਏ ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ 321-ਡੀ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਤੇ ਵਿੱਤ ਸਕੱਤਰ ਜਸਪਾਲ ਸਿੰਘ ਲੌਂਗੀਆ, ਡਾਇਰੈਕਟਰ ਅਵਤਾਰ ਸਿੰਘ ਯੂ.

Ad Position 21
No active advertisement
ਅਜੀਤ ਡੈਸਕ 29-09-2026
ਨਵਾਂਸ਼ਹਿਰ, 28 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ। ਇਹ ਪ੍ਰਗਟਾਵਾ ਕਰਦੇ ਹੋਏ ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ 321-ਡੀ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਤੇ ਵਿੱਤ ਸਕੱਤਰ ਜਸਪਾਲ ਸਿੰਘ ਲੌਂਗੀਆ, ਡਾਇਰੈਕਟਰ ਅਵਤਾਰ ਸਿੰਘ ਯੂ. ਐਸ. ਏ. ਤੇ ਜੁਆਇਟ ਸੈਕਟਰੀ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਕੱਲ੍ਹ ਸਾਡਾ ਵਾਤਾਵਰਨ ਬਹੁਤ ਗੰਦਲਾ ਹੋ ਰਿਹਾ ਹੈ, ਜਿਸ ਦਾ ਮੁੱਖ ਕਾਰਨ ਰੁੱਖਾਂ ਦੀ ਹੋ ਰਹੀ ਕਟਾਈ ਤੇ ਬੂਟਿਆਂ ਦਾ ਨਾ ਲਗਾਉਣਾ ਹੈ। ਇਸ ਮੌਕੇ ਪ੍ਰਧਾਨ ਸੂਰਾਪੁਰੀ ਨੇ ਦੱਸਿਆ ਕਿ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321 -ਡੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਆਓ ਸਾਰੇ ਰਲ ਕੇ ਇਸ ਮੁਹਿੰਮ ਦਾ ਹਿੱਸਾ ਬਣੀਏ ਤੇ ਇਸ ਵਿਚ ਬਣਦਾ ਯੋਗਦਾਨ ਪਾਈਏ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਲਿਖਾਰੀ ਮੰਗੀ ਚੱਕ ਮੁਗਲਾਣੀ ਦੇ ਮਕਾਨ ਦੀ ਮੁਰੰਮਤ ਲਈ 21 ਹਜ਼ਾਰ ਰੁਪਏ ਦੀ ਸਹਾਇਤਾ ਭੇਟ ਅਗਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਟੂਰਨਾਮੈਂਟ 15 ਨੂੰ-ਬਾਬਾ ਬਿੱਟੂ
Ad Position 24