29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰੀ ਖਜ਼ਾਨੇ ਦਾ ਪੈਸਾ ਲੋਕ ਹਿੱਤਾਂ ’ਤੇ ਖਰਚ ਹੋਣਾ ਚਾਹੀਦਾ-ਸਰਪੰਚ ਜਸਪਾਲ ਸਿੰਘ ਵਿਰਕ

ਜਾਡਲਾ, 28 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੀਬੀ ਗਾਇਤਰੀ ਬਿਸ਼ਨੋਈ ਦੀ ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਸਹੂਲਤਾਂ ਦੀ ਵਰਤੋਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਜਸਪਾਲ ਸਿੰਘ ਵਿਰਕ ਬੀਰੋਵਾਲ ਨੇ ਪੰਜਾਬ ਸਰਕਾਰ ਤੋਂ ਇਸ ਮਸਲੇ ਦੀ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਸਾਧਨਾਂ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਣਕਾਰੀ ਮਿਲਣੀ ਚਾਹੀਦੀ ਹੈ ਅਤੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੋਕ ਹਿੱਤਾਂ ’ਤੇ ਖਰਚ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਹਰੋਂ ਆਏ ਲੋਕਾਂ ਨੂੰ ਸਰਕਾਰੀ ਕੋਠੀਆਂ ਅਤੇ ਹੋਰ ਸਹੂਲਤਾਂ ਦੇ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਦੋਨੇ ਹੱਥੀਂ ਲੁੱਟਿਆਂ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਜਾਡਲਾ, 28 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੀਬੀ ਗਾਇਤਰੀ ਬਿਸ਼ਨੋਈ ਦੀ ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਸਹੂਲਤਾਂ ਦੀ ਵਰਤੋਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਜਸਪਾਲ ਸਿੰਘ ਵਿਰਕ ਬੀਰੋਵਾਲ ਨੇ ਪੰਜਾਬ ਸਰਕਾਰ ਤੋਂ ਇਸ ਮਸਲੇ ਦੀ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਸਾਧਨਾਂ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਣਕਾਰੀ ਮਿਲਣੀ ਚਾਹੀਦੀ ਹੈ ਅਤੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੋਕ ਹਿੱਤਾਂ ’ਤੇ ਖਰਚ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਹਰੋਂ ਆਏ ਲੋਕਾਂ ਨੂੰ ਸਰਕਾਰੀ ਕੋਠੀਆਂ ਅਤੇ ਹੋਰ ਸਹੂਲਤਾਂ ਦੇ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਦੋਨੇ ਹੱਥੀਂ ਲੁੱਟਿਆਂ ਜਾ ਰਿਹਾ ਹੈ। ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਧਾਰ ਸਭਾ ਸਲੋਹ ਵਲੋਂ ਟੈਂਕੀ ਪਾਰਕ ਦੇ ਸੁੰਦਰੀਕਰਨ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਲਈ 24 ਫੀਲਡ ਟ੍ਰੇਨਰਾਂ ਨੂੰ ਤਿੰਨ ਰੋਜ਼ਾ ਸਿਖਲਾਈ
Ad Position 24